17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਡਰਮ ’ਚੋਂ ਮਿਲੀ ਲੜਕੀ ਦੀ ਲਾਸ਼

ਪਟਿਆਲਾ, 27 ਮਈ (ਮਨਦੀਪ ਸਿੰਘ ਖਰੌੜ)- ਸਥਾਨਕ ਡੀ.ਸੀ.ਡਬਲਯੂ. ਪੁੱਲ ਹੇਠਾਂ ਇਕ ਪਲਾਸਟਿਕ ਦੇ ਡਰਮ ਵਿਚੋਂ ਲੜਕੀ ਦੀ ਲਾਸ਼ ਪੁਲਿਸ ਨੂੰ ਬਰਾਮਦ ਹੋਈ ਹੈ। ਹਾਲੇ...

ਅਜੀਤ ਡੈਸਕ 27-05-2026

ਪਟਿਆਲਾ, 27 ਮਈ (ਮਨਦੀਪ ਸਿੰਘ ਖਰੌੜ)- ਸਥਾਨਕ ਡੀ.ਸੀ.ਡਬਲਯੂ. ਪੁੱਲ ਹੇਠਾਂ ਇਕ ਪਲਾਸਟਿਕ ਦੇ ਡਰਮ ਵਿਚੋਂ ਲੜਕੀ ਦੀ ਲਾਸ਼ ਪੁਲਿਸ ਨੂੰ ਬਰਾਮਦ ਹੋਈ ਹੈ। ਹਾਲੇ ਤੱਕ ਲੜਕੀ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਇਸ ਮਾਮਲੇ ਦੀ ਕਈ ਪੱਖਾਂ ਤੋਂ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਨੇ ਪੂਰੇ ਕੀਤੇ 12 ਸਾਲ ਅਗਲੀ ਖ਼ਬਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਸਮੇਤ ਪੰਜ ਮੁਲਜ਼ਮ ਕੀਤੇ ਕਾਬੂ