17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਅਜੇ ਸਹਿਗਲ ਨੂੰ ਨਿਆਇਕ ਹਿਰਾਸਤ ਤਹਿਤ ਰੋਪੜ ਜੇਲ੍ਹ ਭੇਜਣ ਦੇ ਹੁਕਮ

ਮੋਹਾਲੀ, 27 ਮਈ (ਕਪਿਲ ਵਧਵਾ)- ਇਨਫੋਸਮੈਂਟ ਡਾਇਰੈਕਟੋਰੇਟ ਈ.ਡੀ. ਵਲੋਂ ਗ੍ਰਿਫ਼ਤਾਰ ਕੀਤੇ ਗਏ...

ਅਜੀਤ ਡੈਸਕ 27-05-2026

ਮੋਹਾਲੀ, 27 ਮਈ (ਕਪਿਲ ਵਧਵਾ)- ਇਨਫੋਸਮੈਂਟ ਡਾਇਰੈਕਟੋਰੇਟ ਈ.ਡੀ. ਵਲੋਂ ਗ੍ਰਿਫ਼ਤਾਰ ਕੀਤੇ ਗਏ ਸਨੈਕਸ ਸਿਟੀ ਪ੍ਰੋਜੈਕਟ ਦੇ ਡਾਇਰੈਕਟਰ ਅਜੇ ਸਹਿਗਲ ਨੂੰ ਅੱਜ ਮੋਹਾਲੀ ਅਦਾਲਤ ਵਿਖੇ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਸਮਾਪਤ ਹੋਣ ਤੇ ਪੇਸ਼ ਕਰਨ ਲਈ ਲਿਆਂਦਾ ਗਿਆ।

ਅਦਾਲਤ ਵਿਖੇ ਪੇਸ਼ੀ ਮੌਕੇ ਅਜੇ ਸਹਿਗਲ ਨੂੰ ਨਿਆਇਕ ਹਿਰਾਸਤ ਤਹਿਤ ਰੋਪੜ ਜੇਲ੍ਹ ਭੇਜਣ ਦੇ ਹੁਕਮ ਵਿਸ਼ੇਸ਼ ਜੱਜ ਪੀ.ਐਮ.ਐਲ.ਏ. ਵਲੋਂ ਸੁਣਾਏ ਗਏ।

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਪੰਡਾਲ ਵਿਚ ਲੱਗੀ ਅੱਗ ਅਗਲੀ ਖ਼ਬਰ ਬੀਤੇ ਦਿਨੀਂ ਗੋਲੀਆਂ ਨਾਲ ਮਾਰੇ ਗਏ ਏ.ਐਸ.ਆਈ. ਜੋਗਾ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਹੋਇਆ