17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕੈਪਟਨ ਅਮਰਿੰਦਰ ਸਿੰਘ ਨੇ ਭਰਾ ਰਣਧੀਰ ਸਿੰਘ ਦੇ ਦਿਹਾਂਤ ’ਤੇ ਸਾਂਝੀ ਕੀਤੀ ਪੋਸਟ

ਚੰਡੀਗੜ੍ਹ, 27 ਮਈ- ਰਾਜਾ ਰਣਧੀਰ ਸਿੰਘ ਦੇ ਦਿਹਾਂਤ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਡੂੰਘੇ ਦੁੱਖ ਨਾਲ....

ਅਜੀਤ ਡੈਸਕ 27-05-2026

ਚੰਡੀਗੜ੍ਹ, 27 ਮਈ- ਰਾਜਾ ਰਣਧੀਰ ਸਿੰਘ ਦੇ ਦਿਹਾਂਤ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਡੂੰਘੇ ਦੁੱਖ ਨਾਲ, ਮੈਨੂੰ ਤੁਹਾਨੂੰ ਸਾਰਿਆਂ ਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਮੇਰੇ ਭਰਾ ਰਾਜਾ ਰਣਧੀਰ ਸਿੰਘ ਜੀ ਦਾ ਦਿਹਾਂਤ ਹੋ ਗਿਆ ਹੈ।

ਵਾਹਿਗੁਰੂ ਜੀ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਣ।

ਪਿਛਲੀ ਖ਼ਬਰ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫ਼ਰੰਸ ਵਿਚ ਸਿੱਖ ਫੈਡਰੇਸ਼ਨ ਕਰੇਗੀ ਭਰਵੀਂ ਸ਼ਮੂਲੀਅਤ- ਭਾਈ ਗਰੇਵਾਲ... ਅਗਲੀ ਖ਼ਬਰ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਸਿੱਖ ਕੌਮ ਨੂੰ ਗੁਲਾਮ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ- ਬਾਪੂ ਤਰਸੇਮ ਸਿੰਘ