17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਐਡਵੋਕੇਟ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ਵਿਚ...

ਅਜੀਤ ਡੈਸਕ 27-05-2026

ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ਵਿਚ ਬਣੀ ਸਿੱਟ ਵਲੋਂ ਸ਼੍ਰੋਮਣੀ ਕਮੇਟੀ ਤੋਂ ਗੈਰ ਜ਼ਰੂਰੀ ਜਾਣਕਾਰੀਆਂ ਮੰਗਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਹੈ।

ਪਿਛਲੀ ਖ਼ਬਰ ਹੇਮਕੁੰਟ ਸਾਹਿਬ ਯਾਤਰਾ ਮੌਕੇ 2 ਔਰਤਾਂ ਜ਼ਖਮੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹ ਗਰੁੱਪ ਵਲੋਂ ਥਾਣਾ ਕੱਥੂਨੰਗਲ ਦੇ ਬਾਹਰ ਲਗਾਇਆ ਧਰਨਾ