17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨਿਰਮਲ ਕੁਟੀਆ ਸੀਚੇਵਾਲ ਵਿਖੇ ਪੁੱਜਣਗੇ

ਲੋਹੀਆਂ ਖਾਸ, 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਨਿਰਮਲ ਕੁਟੀਆ...

ਅਜੀਤ ਡੈਸਕ 27-05-2026

ਲੋਹੀਆਂ ਖਾਸ, 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਨਿਰਮਲ ਕੁਟੀਆ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ 28 ਮਈ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਚੇਚੇ ਤੌਰ ’ਤੇ ਪੁੱਜਣਗੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਕ ਓਅੰਕਾਰ ਚੈਰੀਟੇਬਲ ਟਰਸਟ ਨਿਰਮਲ ਕੁਟੀਆ ਸੀਚੇਵਾਲ ਦੇ ਵਿੱਤ ਸਕੱਤਰ ਬਾਬਾ ਸੁਰਜੀਤ ਸਿੰਘ ਸ਼ੰਟੀ ਸੀਚੇਵਾਲ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਰਹਿਨੁਮਾਈ ਹੇਠ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਸ਼੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ।

ਪਿਛਲੀ ਖ਼ਬਰ ਮੋਗਾ ਅਦਾਲਤ ਨੇ ਸਵਾਤੀ ਮਾਲੀਵਾਲ ਨੂੰ 10 ਜੂਨ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ ਅਗਲੀ ਖ਼ਬਰ ਏਅਰ ਇੰਡੀਆ ਨੇ ਘਰੇਲੂ ਉਡਾਣਾਂ ਵਿਚ ਕੀਤੀ ਕਟੌਤੀ