17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਮੋਗਾ ਅਦਾਲਤ ਨੇ ਸਵਾਤੀ ਮਾਲੀਵਾਲ ਨੂੰ 10 ਜੂਨ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ

ਮੋਗਾ, 27 ਮਈ- ਮਾਣਹਾਨੀ ਮਾਮਲੇ 'ਚ ਸਵਾਤੀ ਮਾਲੀਵਾਲ ਨੂੰ ਵੱਡਾ ਝਟਕਾ ਲੱਗਾ ਹੈ...

ਅਜੀਤ ਡੈਸਕ 27-05-2026

ਮੋਗਾ, 27 ਮਈ- ਮਾਣਹਾਨੀ ਮਾਮਲੇ 'ਚ ਸਵਾਤੀ ਮਾਲੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਮੋਗਾ ਅਦਾਲਤ ਨੇ ਸਵਾਤੀ ਮਾਲੀਵਾਲ ਨੂੰ 10 ਜੂਨ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਮਾਲੀਵਾਲ ਨੇ ਪੰਜਾਬ ਦੇ ਵਿਧਾਇਕਾਂ ਖਿਲਾਫ਼ ਇਤਰਾਜ਼ਯੋਗ ਸ਼ਬਦ ਬੋਲੇ ਸਨ। 'ਆਪ' ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕੇਸ ਦਾਇਰ ਕੀਤਾ ਸੀ।

ਪਿਛਲੀ ਖ਼ਬਰ ਸਹਾਇਕ ਸਬ ਇੰਸਪੈਕਟਰ 14000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨਿਰਮਲ ਕੁਟੀਆ ਸੀਚੇਵਾਲ ਵਿਖੇ ਪੁੱਜਣਗੇ