17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਹਾਇਕ ਸਬ ਇੰਸਪੈਕਟਰ 14000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ

ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਅਹੂਜਾ)- ਵਿਜੀਲੈਂਸ ਬਿਊਰੋ ਵਲੋਂ ਸਹਾਇਕ ਸਬ ਇੰਸਪੈਕਟਰ ਨੂੰ...

ਅਜੀਤ ਡੈਸਕ 27-05-2026

ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਅਹੂਜਾ)- ਵਿਜੀਲੈਂਸ ਬਿਊਰੋ ਵਲੋਂ ਸਹਾਇਕ ਸਬ ਇੰਸਪੈਕਟਰ ਹਰਦੀਪ ਸਿੰਘ ਨੂੰ 14000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਵਲੋਂ ਇਹ ਕਾਰਵਾਈ ਰਾਮ ਈਸ਼ਵਰ ਵਾਸੀ ਹੈਬੋਵਾਲ ਕਲਾ ਦੀ ਸ਼ਿਕਾਇਤ ਤੇ ਅਮਲ ਵਿਚ ਲਿਆਂਦੀ ਹੈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਜੋ ਕਿ ਥਾਣਾ ਡਿਵੀਜ਼ਨ ਨੰਬਰ ਅੱਠ ਵਿਚ ਤੈਨਾਤ ਹੈ ਉਸਨੇ ਇਹ ਰਕਮ ਉਸਦੀ ਲਾਪਤਾ ਹੋਈ ਲੜਕੀ ਸਬੰਧੀ ਰਿਪੋਰਟ ਦਰਜ ਕਰਨ ਬਦਲੇ ਮੰਗੀ ਸੀ।

ਪਿਛਲੀ ਖ਼ਬਰ ਘਰ ਵਿਚ ਸਿਲੰਡਰ ਫਟਣ ਕਾਰਨ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਮੋਗਾ ਅਦਾਲਤ ਨੇ ਸਵਾਤੀ ਮਾਲੀਵਾਲ ਨੂੰ 10 ਜੂਨ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ