17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਵੈਭਵ ਸੂਰਿਆਵੰਸ਼ੀ ਨੇ ਤੋੜਿਆ ਕ੍ਰਿਸ ਗੇਲ ਦਾ ਰਿਕਾਰਡ

ਮੁੱਲਾਂਪੁਰ, 27 ਮਈ- ਵੈਭਵ ਸੂਰਿਆਵੰਸ਼ੀ ਨੇ ਇਸ ਮੈਚ ਵਿਚ ਪ੍ਰਦਰਸ਼ਨ ਕਰਦੇ ਹੋਏ ਕ੍ਰਿਸ ਗੇਲ ਦਾ ਵੱਡਾ ਰਿਕਾਰਡ ਤੋੜ ਦਿੱਤਾ...

ਅਜੀਤ ਡੈਸਕ 27-05-2026

ਮੁੱਲਾਂਪੁਰ, 27 ਮਈ- ਵੈਭਵ ਸੂਰਿਆਵੰਸ਼ੀ ਨੇ ਇਸ ਮੈਚ ਵਿਚ ਪ੍ਰਦਰਸ਼ਨ ਕਰਦੇ ਹੋਏ ਕ੍ਰਿਸ ਗੇਲ ਦਾ ਵੱਡਾ ਰਿਕਾਰਡ ਤੋੜ ਦਿੱਤਾ। ਉਹ ਇਕ ਸੀਜ਼ਨ ਵਿਚ ਸਭ ਤੋਂ ਵੱਧ ਛੱਕੇ ਮਾਰਨ ਵਾਲਾ ਬੱਲੇਬਾਜ਼ ਬਣ ਗਿਆ। ਇਸ ਤੋਂ ਪਹਿਲਾਂ ਗੇਲ ਨੇ ਆਈ.ਪੀ.ਐੱਲ. 2012 ਵਿਚ 59 ਛੱਕੇ ਲਗਾਏ ਸਨ।

ਆਈ.ਪੀ.ਐੱਲ 2026 ਦੇ ਐਲੀਮੀਨੇਟਰ ਮੈਚ 'ਚ ਅੱਜ ਰਾਜਸਥਾਨ ਰਾਇਲਸ ਦਾ ਸਾਹਮਣਾ ਸਨਰਾਈਜ਼ਰਸ ਹੈਦਰਾਬਾਦ ਨਾਲ ਹੋ ਰਿਹਾ ਹੈ।

ਪਿਛਲੀ ਖ਼ਬਰ ਪੁਲਿਸ ਨੂੰ ਮਿਲੀ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ 'ਚ ਲਾਸ਼ ਅਗਲੀ ਖ਼ਬਰ ਗਿਣਤੀ ਦੌਰਾਨ ਹਲਕਾ ਵਿਧਾਇਕ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ- ਸੂਬਾ ਸਿੰਘ ਬਾਦਲ