17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੁਲਿਸ ਨੂੰ ਮਿਲੀ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ 'ਚ ਲਾਸ਼

ਅੰਮ੍ਰਿਤਸਰ/ਸੁਲਤਾਨਵਿੰਡ, 27 ਮਈ (ਰੇਸ਼ਮ ਸਿੰਘ/ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ 'ਚ ਅੱਜ ਪੁਲਿਸ...

ਅਜੀਤ ਡੈਸਕ 27-05-2026

ਅੰਮ੍ਰਿਤਸਰ/ਸੁਲਤਾਨਵਿੰਡ, 27 ਮਈ (ਰੇਸ਼ਮ ਸਿੰਘ/ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ 'ਚ ਅੱਜ ਪੁਲਿਸ ਥਾਣਾ ਬੀ ਡਵੀਜ਼ਨ ਨੂੰ ਇਕ ਤੈਰਦੀ ਹੋਈ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਮੌਕੇ ਥਾਣਾ ਬੀ ਡਵੀਜ਼ਨ ਅਤੇ ਥਾਣਾ ਸੁਲਤਾਨਵਿੰਡ ਪੁਲਿਸ ਵਲੋ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਪਿਛਲੀ ਖ਼ਬਰ ਪਿੰਡ ਰਤਨਗੜ੍ਹ ਦੇ ਮੌਜੂਦਾ ਆਪ ਦੇ ਸਰਪੰਚ ਜਸਕਰਨਦੀਪ ਸਿੰਘ ਸਮੁੱਚੀ ਪੰਚਾਇਤ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਅਗਲੀ ਖ਼ਬਰ ਵੈਭਵ ਸੂਰਿਆਵੰਸ਼ੀ ਨੇ ਤੋੜਿਆ ਕ੍ਰਿਸ ਗੇਲ ਦਾ ਰਿਕਾਰਡ