17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਅੱਜ ਜਲੰਧਰ ਦੌਰੇ ’ਤੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 28 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਮਾਨ ਦੁਪਹਿਰ 12 ਵਜੇ ਸੁਲਤਾਨਪੁਰ ਲੋਧੀ ਦੇ ਪਿੰਡ ਸੀਚੇਵਾਲ ਪਹੁੰਚਣਗੇ। ਉਹ ਸੀਚੇਵਾਲ....

ਅਜੀਤ ਡੈਸਕ 28-05-2026

ਚੰਡੀਗੜ੍ਹ, 28 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਮਾਨ ਦੁਪਹਿਰ 12 ਵਜੇ ਸੁਲਤਾਨਪੁਰ ਲੋਧੀ ਦੇ ਪਿੰਡ ਸੀਚੇਵਾਲ ਪਹੁੰਚਣਗੇ। ਉਹ ਸੀਚੇਵਾਲ ਵਿਚ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਸਮਾਗਮ ਵਿਚ ਸ਼ਾਮਿਲ ਹੋਣਗੇ। ਇਸ ਮੌਕੇ 'ਆਪ' ਦੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਹੋਣਗੇ।

ਪਿਛਲੀ ਖ਼ਬਰ ਭਾਰਤੀ ਮੂਲ ਦੀ ਮੇਘਨਾ ਪਟੇਲ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਭਾਰਤੀ ਨਾਗਰਿਕ ਨੂੰ ਬਜ਼ੁਰਗਾਂ ਨਾਲ ਧੋਖਾ ਕਰਨ ਦੇ ਮਾਮਲੇ ਵਿਚ ਸਾਢੇ 15 ਸਾਲ ਕੈਦ