17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮੁੱਖ ਮੰਤਰੀ ਮਾਨ ਨੇ ਦਿੱਤੀਆਂ ਈਦ ਦੀਆਂ ਵਧਾਈਆਂ

ਚੰਡੀਗੜ੍ਹ, 28 ਮਈ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਇਕ ਪੋਸਟ ਸਾਂਝੀ ਕਰ ਈਦ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਅਜ਼ਹਾ ਦੀਆਂ...

ਅਜੀਤ ਡੈਸਕ 28-05-2026

ਚੰਡੀਗੜ੍ਹ, 28 ਮਈ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਇਕ ਪੋਸਟ ਸਾਂਝੀ ਕਰ ਈਦ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਅਜ਼ਹਾ ਦੀਆਂ ਤਹਿ ਦਿਲੋਂ ਮੁਬਾਰਕਾਂ.. ਇਹ ਪਵਿੱਤਰ ਤਿਉਹਾਰ ਸਾਨੂੰ ਕੁਰਬਾਨੀ, ਰਹਿਮਦਿਲੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਬਹੁਤ ਵੱਡਾ ਪੈਗ਼ਾਮ ਦਿੰਦਾ ਹੈ। ਇਸ ਮੁਬਾਰਕ ਮੌਕੇ 'ਤੇ ਮੇਰੇ ਵਲੋਂ ਸਾਰੇ ਮੁਸਲਿਮ ਭਾਈਚਾਰੇ ਨੂੰ ਬਹੁਤ-ਬਹੁਤ ਵਧਾਈਆਂ। ਪ੍ਰਮਾਤਮਾ ਕਰੇ, ਪੰਜਾਬ ਦੀ ਆਪਸੀ ਸਾਂਝ ਅਤੇ ਪਿਆਰ ਹਮੇਸ਼ਾ ਇਸੇ ਤਰ੍ਹਾਂ ਮਜ਼ਬੂਤ ਰਹੇ। ਸਭ ਨੂੰ ਈਦ ਮੁਬਾਰਕ।

ਪਿਛਲੀ ਖ਼ਬਰ ਸੁਪਰੀਮ ਕੋਰਟ ’ਚ ਹੋਵੇਗੀ ਨਵੇਂ ਜੱਜਾਂ ਦੀ ਨਿਯੁਕਤੀ, ਕਾਲਜੀਅਮ ਨੇ ਕੇਂਦਰ ਸਰਕਾਰ ਨੂੰ ਭੇਜੇ ਨਾਂਅ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਈਦ-ਉਲ-ਅਜ਼ਹਾ ਦੀਆਂ ਵਧਾਈਆਂ