21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸ. ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈਆਂ - ਮਨੋਰੰਜਨ ਕਾਲੀਆ

ਜਲੰਧਰ, 28 ਮਈ (ਦਵਿੰਦਰ) - ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਹੋਣ 'ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਮੈਨੂੰ ਨਾ...

ਅਜੀਤ ਡੈਸਕ 28-05-2026

ਜਲੰਧਰ, 28 ਮਈ (ਦਵਿੰਦਰ) - ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਹੋਣ 'ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਮੈਨੂੰ ਨਾ ਸਿਰਫ਼ ਉਮੀਦ ਹੈ ਬਲਕਿ ਯਕੀਨ ਵੀ ਹੈ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੱਛਮੀ ਬੰਗਾਲ ਵਾਂਗ ਪੰਜਾਬ ਵਿਚ ਵੀ ਆਪਣੀ ਸਰਕਾਰ ਬਣਾਏਗੀ।

ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦਾ ਪੰਜਾਬ ਪ੍ਰਧਾਨ ਬਣਾਏ ਜਾਣ ਉੱਤੇ ਵਕੀਲਾਂ ਨੇ ਵੰਡੇ ਲੱਡੂ ਅਗਲੀ ਖ਼ਬਰ ਸੀਚੇਵਾਲ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ