21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦਾ ਪੰਜਾਬ ਪ੍ਰਧਾਨ ਬਣਾਏ ਜਾਣ ਉੱਤੇ ਵਕੀਲਾਂ ਨੇ ਵੰਡੇ ਲੱਡੂ

ਸੰਗਰੂਰ 28 ਮਈ (ਧੀਰਜ ਪਸੋਰੀਆ) - ਭਾਜਪਾ ਹਾਈ ਕਮਾਂਡ ਵਲੋਂ ਕੇਵਲ ਸਿੰਘ ਢਿੱਲੋ ਨੂੰ ਭਾਜਪਾ ਪੰਜਾਬ ਪ੍ਰਧਾਨ ਨਿਯੁਕਤ ਕੀਤੇ ਜਾਣ ਉੱਤੇ ਸੰਗਰੂਰ ਵਿਚ ਵਕੀਲਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ...

ਅਜੀਤ ਡੈਸਕ 28-05-2026

 ਸੰਗਰੂਰ 28 ਮਈ (ਧੀਰਜ ਪਸੋਰੀਆ) - ਭਾਜਪਾ ਹਾਈ ਕਮਾਂਡ ਵਲੋਂ ਕੇਵਲ ਸਿੰਘ ਢਿੱਲੋ ਨੂੰ ਭਾਜਪਾ ਪੰਜਾਬ ਪ੍ਰਧਾਨ ਨਿਯੁਕਤ ਕੀਤੇ ਜਾਣ ਉੱਤੇ ਸੰਗਰੂਰ ਵਿਚ ਵਕੀਲਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਭਾਜਪਾ ਦੇ ਸੀਨੀਅਰ ਆਗੂ ਅਤੇ ਉੱਘੇ ਵਕੀਲ ਲਲਿਤ ਕੁਮਾਰ ਗਰਗ ਨੇ ਇਸ ਮੌਕੇ ਕਿਹਾ ਕਿ ਇਸ ਨਾਲ ਪੰਜਾਬ ਵਿਚ ਭਾਜਪਾ ਹੋਰ ਮਜਬੂਤ ਹੋਵੇਗੀ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਲਈ ਰਾਹ ਪੱਧਰਾ ਹੋਵੇਗਾ।

ਪਿਛਲੀ ਖ਼ਬਰ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅੱਜ ਦੁਪਹਿਰ 3 ਵਜੇ ਦੇਣਗੇ ਅਸਤੀਫ਼ਾ ਅਗਲੀ ਖ਼ਬਰ ਸ. ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈਆਂ - ਮਨੋਰੰਜਨ ਕਾਲੀਆ