21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਰਵਨੀਤ ਸਿੰਘ ਬਿੱਟੂ ਨੇ ਕੇਵਲ ਸਿੰਘ ਢਿੱਲੋਂ ਨੂੰ ਦਿੱਤੀਆ ਮੁਬਾਰਕਾਂ

ਚੰਡੀਗੜ੍ਹ, 28 ਮਈ- ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸ. ਕੇਵਲ ਸਿੰਘ ਢਿੱਲੋਂ ਨੂੰ...

ਅਜੀਤ ਡੈਸਕ 28-05-2026

ਚੰਡੀਗੜ੍ਹ, 28 ਮਈ- ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਕਰਨ ਤੇ ਰਵਨੀਤ ਸਿੰਘ ਬਿੱਟੂ ਵਲੋਂ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆ ਗਈਆ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਨੂੰ ਬਹੁਤ ਬਹੁਤ ਮੁਬਾਰਕਾਂ। ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਉਹਨਾਂ ਦੀ ਅਗਵਾਈ ਵਿਚ ਪਾਰਟੀ ਲਗਾਤਾਰ ਵਧਦੀ-ਫੁੱਲਦੀ ਰਹੇ।

ਪਿਛਲੀ ਖ਼ਬਰ ਰੇਲ ਗੱਡੀ ਹੇਠਾਂ ਆਉਣ ਨਾਲ ਅਣ-ਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਰਵਨੀਤ ਸਿੰਘ ਬਿੱਟੂ ਵਲੋਂ ਪੁਲਿਸ ਨਾਲ ਕੀਤੀ ਕੁਤਾਹੀ ਲਈ ਸਮੁੱਚੀ ਪੰਜਾਬ ਪੁਲਿਸ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ- ਬਲਤੇਜ...