21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਅੰਮ੍ਰਿਤਸਰ ਦੇ ਵਾਰਡ ਨੰਬਰ 42 ’ਚ ਚੱਲੀ ਗੋਲੀ

ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ)- ਅੰਮ੍ਰਿਤਸਰ ਨਗਰ ਨਿਗਮ ਦੇ ਵਾਰਡ ਨੰਬਰ 42 ਵਿਚ ਸੱਤਾਧਾਰੀ ਧਿਰ ਦੇ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਨਾਲ ਆਪਸੀ ਤਕਰਾਰ ਉਪਰੰਤ ਗੋਲੀ ਚੱਲਣ....

ਅਜੀਤ ਡੈਸਕ 28-05-2026

ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ)- ਅੰਮ੍ਰਿਤਸਰ ਨਗਰ ਨਿਗਮ ਦੇ ਵਾਰਡ ਨੰਬਰ 42 ਵਿਚ ਸੱਤਾਧਾਰੀ ਧਿਰ ਦੇ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਨਾਲ ਆਪਸੀ ਤਕਰਾਰ ਉਪਰੰਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਦੋ ਵਿਅਕਤੀ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿਖੇ ਭਰਤੀ ਕਰਾਇਆ ਗਿਆ ਹੈ।  ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਐੱਸ.ਜੀ.ਪੀ.ਸੀ. ਕਾਰਜਕਾਰਨੀ ਦੀ ਮੀਟਿੰਗ 1 ਜੂਨ ਨੂੰ ਹੋਵੇਗੀ- ਹਰਜਿੰਦਰ ਸਿੰਘ ਧਾਮੀ ਅਗਲੀ ਖ਼ਬਰ ਰੇਲ ਗੱਡੀ ਹੇਠਾਂ ਆਉਣ ਨਾਲ ਅਣ-ਪਛਾਤੇ ਵਿਅਕਤੀ ਦੀ ਮੌਤ