21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਨੋਜਵਾਨ ਆਗੂ ਮੋੜਾ ਸਿੰਘ ਅਣਜਾਣ ਸਾਥੀਆਂ ਸਮੇਤ ਮੁੜ 'ਆਪ' ਵਿਚ ਹੋਏ ਸ਼ਾਮਿਲ

ਫਿਰੋਜ਼ਪੁਰ, 28 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਰਹੇ...

ਅਜੀਤ ਡੈਸਕ 28-05-2026

ਫਿਰੋਜ਼ਪੁਰ, 28 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਰਹੇ ਨੋਜਵਾਨ ਆਗੂ ਮੋੜਾ ਸਿੰਘ ਅਣਜਾਣ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਟਿਕਟ ਨਾ ਮਿਲਣ ਕਰਕੇ ਪਾਰਟੀ ਨੂੰ ਅਲਵਿਦਾ ਕਹਿ ਗਏ ਸਨ। ਪਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਅਮਨ ਅਰੋੜਾ ਦੀਆਂ ਕਾਰਗੁਜਾਰੀਆਂ ਨੂੰ ਦੇਖਦੇ ਹੋਏ ਮੁੜ ਆਪ ਵਿਚ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋ ਗਏ ਹਨ।

ਉਨ੍ਹਾਂ ਨੂੰ ਅਮਨ ਅਰੋੜਾ ਵਲੋਂ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ ਹੈ l

ਪਿਛਲੀ ਖ਼ਬਰ 328 ਸਰੂਪ ਲਾਪਤਾ ਮਾਮਲੇ ’ਚ ਕੰਵਲਜੀਤ ਅਤੇ ਐਸ.ਜੀ.ਪੀ.ਸੀ. ਮੁਲਾਜ਼ਮ ਜਾਂਚ ਟੀਮ ਅੱਗੇ ਹੋਏ ਪੇਸ਼ ਅਗਲੀ ਖ਼ਬਰ ਫੱਕ ਘੁਟਾਲਾ ਵਿਰੋਧੀ ਸੰਘਰਸ਼ ਕਮੇਟੀ ਵਲੋਂ ਥਾਣੇ ਦੇ ਅੰਦਰ ਦਿੱਤਾ ਰੋਸ ਧਰਨਾ