21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੇ ਦਿੱਤਾ ਅਸਤੀਫ਼ਾ

ਕਰਨਾਟਕ, 28 ਮਈ- ਕਰਨਾਟਕ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ, ਕਰਨਾਟਕ ਦੇ...

ਅਜੀਤ ਡੈਸਕ 28-05-2026

ਕਰਨਾਟਕ, 28 ਮਈ- ਕਰਨਾਟਕ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ, ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਮੀਟਿੰਗ ਦੌਰਾਨ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਹਾਈਕਮਾਨ ਦੇ ਕਹਿਣ ‘ਤੇ ਇਹ ਫੈਸਲਾ ਲਿਆ।

ਸੂਤਰਾਂ ਮੁਤਾਬਕ, ਸਿੱਧਾਰਮਈਆ ਦੇ ਬੇਟੇ ਨੂੰ ਡਿਪਟੀ ਸੀਐਮ ਬਣਾਉਣ ਦੀ ਵੀ ਚਰਚਾ ਚੱਲ ਰਹੀ ਹੈ, ਹਾਲਾਂਕਿ ਇਸ ਦੀ ਅਧਿਕਾਰਕ ਪੁਸ਼ਟੀ ਦਾ ਇੰਤਜ਼ਾਰ ਹੈ।

ਪਿਛਲੀ ਖ਼ਬਰ ਅਵਤਾਰ ਸਿੰਘ ਸਾਹਦੜਾ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਿਲ ਅਗਲੀ ਖ਼ਬਰ 328 ਸਰੂਪ ਲਾਪਤਾ ਮਾਮਲੇ ’ਚ ਕੰਵਲਜੀਤ ਅਤੇ ਐਸ.ਜੀ.ਪੀ.ਸੀ. ਮੁਲਾਜ਼ਮ ਜਾਂਚ ਟੀਮ ਅੱਗੇ ਹੋਏ ਪੇਸ਼