21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਜੱਦੀ ਪਿੰਡ ਟੱਲੇਵਾਲ ਵਿਚ ਖੁਸ਼ੀ ਦਾ ਮਾਹੌਲ

ਟੱਲੇਵਾਲ, 28 ਮਈ (ਸੋਨੀ ਚੀਮਾ)- ਭਾਰਤੀ ਜਨਤਾ ਪਾਰਟੀ ਨੇ ਪੰਜਾਬ ਇਕਾਈ ਵਿਚ ਵੱਡਾ ਸੰਗਠਨਾਤਮਕ...

ਅਜੀਤ ਡੈਸਕ 28-05-2026

ਟੱਲੇਵਾਲ, 28 ਮਈ (ਸੋਨੀ ਚੀਮਾ)- ਭਾਰਤੀ ਜਨਤਾ ਪਾਰਟੀ ਨੇ ਪੰਜਾਬ ਇਕਾਈ ਵਿਚ ਵੱਡਾ ਸੰਗਠਨਾਤਮਕ ਬਦਲਾਅ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਵੱਡੇ ਐਲਾਨ ਤੋਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਟੱਲੇਵਾਲ (ਬਰਨਾਲਾ) ਵਿਚ ਖੁਸ਼ੀ ਦੀ ਲਹਿਰ ਦੌੜ ਗਈ।

ਜਿਸ ਦੇ ਚੱਲਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਲੱਡੂ ਵੰਡ ਕੇ ਜਸ਼ਨ ਮਨਾਏ।

ਪਿਛਲੀ ਖ਼ਬਰ ਅੰਮ੍ਰਿਤਸਰ ਦੇ ਰਾਮਬਾਗ ਚੌਂਕ ਨੇੜੇ ਮਾਰਕੀਟ ਵਿਚ ਲੱਗੀ ਭਿਆਨਕ ਅੱਗ, ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਪਿੰਡ ਓਡਰ ਤੋਂ 40 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ