21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮਾਨਸਾ ਜਿਲ੍ਹੇ ’ਚ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ’ਚ 29 ਮਈ ਨੂੰ ਰਹੇਗੀ ਛੁੱਟੀ

ਮਾਨਸਾ, 28 ਮਈ (ਰਵੀ)- ਮਾਨਸਾ ਜਿਲ੍ਹੇ ’ਚ ਵੋਟਾਂ ਦੇ ਗਿਣਤੀ ਕੇਂਦਰਾਂ ਵਾਲੇ ਸਕੂਲਾਂ/ਕਾਲਜਾਂ ’ਚ 29 ਮਈ ਨੂੰ ਛੁੱਟੀ ਰਹੇਗੀ। ਇਹ ਐਲਾਨ ਕਰਦਿਆਂ ਜਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਦੱਸਿਆ ਕਿ...

ਅਜੀਤ ਡੈਸਕ 28-05-2026

ਮਾਨਸਾ, 28 ਮਈ (ਰਵੀ)- ਮਾਨਸਾ ਜਿਲ੍ਹੇ ’ਚ ਵੋਟਾਂ ਦੇ ਗਿਣਤੀ ਕੇਂਦਰਾਂ ਵਾਲੇ ਸਕੂਲਾਂ/ਕਾਲਜਾਂ ’ਚ 29 ਮਈ ਨੂੰ ਛੁੱਟੀ ਰਹੇਗੀ। ਇਹ ਐਲਾਨ ਕਰਦਿਆਂ ਜਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਦੱਸਿਆ ਕਿ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਕ੍ਰਿਸ਼ਨਾ ਕਾਲਜ ਆਫ਼ ਫਾਰਮੈਸੀ ਰੱਲੀ, ਸ਼ਹੀਦ ਨੰਦ ਸਿੰਘ ਸਰਕਾਰੀ ਪੌਲੀਟੈਕਨੀਕਲ ਕਾਲਜ਼ ਬਰੇਟਾ ਅਤੇ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ, ਇਹਨਾਂ ’ਚ ਛੁੱਟੀ ਰਹੇਗੀ।

ਪਿਛਲੀ ਖ਼ਬਰ ਆਰਮੀ ਦੀ ਜ਼ਮੀਨ ਵਿਚ ਬਣੇ ਜੰਗਲ ਨੂੰ ਲੱਗੀ ਅੱਗ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਵਿਅਕਤੀ ਦੀ ਗਰਮੀ ਨਾਲ ਹੋਈ ਮੌਤ