21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਨਿਗਮ ਚੋਣਾਂ ਬਟਾਲਾ ਵਿਖੇ ਵੋਟਾਂ ਦੀ ਗਿਣਤੀ ਸ਼ੁਰੂ, ਵੱਡੀ ਗਿਣਤੀ ਵਿਚ ਸਮਰਥਕ ਪਹੁੰਚੇ

ਬਟਾਲਾ, 29 ਮਈ (ਸਤਿੰਦਰ ਸਿੰਘ)- ਨਗਰ ਨਿਗਮ ਬਟਾਲਾ ਦੀਆਂ 26 ਮਈ ਨੂੰ...

ਅਜੀਤ ਡੈਸਕ 29-05-2026

ਬਟਾਲਾ, 29 ਮਈ (ਸਤਿੰਦਰ ਸਿੰਘ)- ਨਗਰ ਨਿਗਮ ਬਟਾਲਾ ਦੀਆਂ 26 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਬਟਾਲਾ ਦੇ ਬੇਰਿੰਗ ਕਾਲਜ ਵਿਚ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਉਮੀਦਵਾਰ ਤੇ ਉਹਨਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਉੱਥੇ ਮੌਜੂਦ ਹਨ। ਪੁਲਿਸ ਵੱਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

ਪਿਛਲੀ ਖ਼ਬਰ ਮਲੋਟ ਚੋਣ ਨਤੀਜੇ: ਪ੍ਰਸ਼ਾਸਨ ਵਲੋਂ ਗਿਣਤੀ ਲਈ ਪੁਖ਼ਤਾ ਪ੍ਰਬੰਧ ਅਗਲੀ ਖ਼ਬਰ ਮਾਣਕ ਮੋਤੀ