21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਫ਼ਰੀਦਕੋਟ ਵਿਚ ਗਿਣਤੀ ਹੋਈ ਸ਼ੁਰੂ

ਫ਼ਰੀਦਕੋਟ 29 ਮਈ (ਜਸਵੰਤ ਸਿੰਘ ਪੁਰਬਾ )-ਨਗਰ ਕੌਂਸਲ ਦੀਆਂ ਚੋਣਾਂ ਦੇ ਵੋਟਾਂ ਦੀ ਗਿਣਤੀ ਅੱਜ 8 ਵਜੇ ਸ਼ੁਰੂ ਹੋ ਗਈ ਹੈ ਉਸ ਤੋਂ ਪਹਿਲਾਂ ਹੀ...

ਅਜੀਤ ਡੈਸਕ 29-05-2026

 ਫ਼ਰੀਦਕੋਟ 29 ਮਈ (ਜਸਵੰਤ ਸਿੰਘ ਪੁਰਬਾ )-ਨਗਰ ਕੌਂਸਲ ਦੀਆਂ ਚੋਣਾਂ ਦੇ ਵੋਟਾਂ ਦੀ ਗਿਣਤੀ ਅੱਜ 8 ਵਜੇ ਸ਼ੁਰੂ ਹੋ ਗਈ ਹੈ ਉਸ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਅਲੱਗ-ਅਲੱਗ ਪਾਰਟੀਆਂ ਦੇ ਵੋਟਿੰਗ ਏਜੈਂਟ ਕਾਊਂਟਿੰਗ ਸੈਂਟਰ ਦੇ ਬਾਹਰ ਜੁੜਨੀ ਸ਼ੁਰੂ ਹੋ ਚੁੱਕੇ ਹਨ ਜਿਨਾਂ ਦੀ ਪਹਿਚਾਣ ਪੱਤਰਾਂ ਦੇਖਣ ਤੋਂ ਬਾਅਦ ਉਹਨਾਂ ਨੂੰ ਕਾਊਂਟਿੰਗ ਸੈਂਟਰਾਂ ਵਿੱਚ ਪਹੁੰਚਾਇਆ ਗਿਆ ਠੀਕ ਅੱਠ ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ

ਪਿਛਲੀ ਖ਼ਬਰ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਵੋਟਾਂ ਦੀ ਗਿਣਤੀ ਸ਼ੁਰੂ ਅਗਲੀ ਖ਼ਬਰ ਨਾਭਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਾਂ ਦੀ ਗਿਣਤੀ ਦਾ ਕੰਮ ਹੋਇਆ ਸ਼ੁਰੂ