21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਨਿਗਮ ਬਰਨਾਲਾ ਚੋਣਾਂ, ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਬਰਨਾਲਾ, 29 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਚੋਣਾਂ ਲਈ...

ਅਜੀਤ ਡੈਸਕ 29-05-2026

ਬਰਨਾਲਾ, 29 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਚੋਣਾਂ ਲਈ ਵੋਟਾਂ ਦੀ ਗਿਣਤੀ ਐਸ.ਡੀ. ਕਾਲਜ ਬਰਨਾਲਾ ਵਿਖੇ ਬਣੇ ਗਿਣਤੀ ਕੇਂਦਰ ਉੱਪਰ ਸ਼ੁਰੂ ਹੋ ਗਈ ਹੈ ਅਤੇ ਨਗਰ ਨਿਗਮ ਦੇ 48 ਵਾਰਡਾਂ ਵਿਚ ਚੋਣਾਂ ਲੜ ਰਹੇ 177 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਥੋੜੀ ਦੇਰ ਵਿਚ ਆਉਣਾ ਸ਼ੁਰੂ ਹੋ ਜਾਵੇਗਾ।

ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਵੋਟਾਂ ਦੀ ਗਿਣਤੀ ਸ਼ੁਰੂ ਅਗਲੀ ਖ਼ਬਰ ਡੇਰਾਬੱਸੀ ਦੇ ਵਾਰਡ ਨੰਬਰ 19 ਤੋਂ ਆਪ ਦੀ ਹਰਜੀਤ ਕੌਰ ਜੇਤੂ