21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ੍ਰੀ ਮੁਕਤਸਰ ਸਾਹਿਬ ਵਿਖੇ ਵੋਟਾਂ ਦੀ ਗਿਣਤੀ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸਖਤ ਸੁਰੱਖਿਆ ਪ੍ਰਬੰਧਾਂ ਹੇਠ ਨਗਰ ਕੌਂਸਲ ਦੀਆਂ ਵੋਟਾਂ ਦੀ ਗਿਣਤੀ...

ਅਜੀਤ ਡੈਸਕ 29-05-2026


ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸਖਤ ਸੁਰੱਖਿਆ ਪ੍ਰਬੰਧਾਂ ਹੇਠ ਨਗਰ ਕੌਂਸਲ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਹੋ ਗਈ ਹੈ। ਇਹ ਗਿਣਤੀ ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫ਼ਸਰ ਗੁਰਕਰਨਦੀਪ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਹੋ ਰਹੀ ਹੈ। ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਪਹੁੰਚੇ ਹੋਏ ਹਨ। ਸ੍ਰੀ ਮੁਕਤਸਰ ਸਾਹਿਬ ਦੇ 31 ਵਾਰਡਾਂ ਲਈ ਚੋਣਾਂ ਹੋਈਆਂ।

ਪਿਛਲੀ ਖ਼ਬਰ ਲੌਂਗੋਵਾਲ ਵਿਚ ਗਿਣਤੀ ਦਾ ਕੰਮ ਸ਼ੁਰੂ ਅਗਲੀ ਖ਼ਬਰ ਨਗਰ ਨਿਗਮ ਬਰਨਾਲਾ ਚੋਣਾਂ, ਵੋਟਾਂ ਦੀ ਗਿਣਤੀ ਹੋਈ ਸ਼ੁਰੂ