21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਾਰਡ ਨੰਬਰ ਇੱਕ ਭਵਾਨੀਗੜ੍ਹ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ

ਭਵਾਨੀਗੜ੍ਹ, 29 ਮਈ- ਵਾਰਡ ਨੰਬਰ ਇੱਕ ਭਵਾਨੀਗੜ੍ਹ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ...

ਅਜੀਤ ਡੈਸਕ 29-05-2026


ਭਵਾਨੀਗੜ੍ਹ, 29 ਮਈ- ਵਾਰਡ ਨੰਬਰ ਇੱਕ ਭਵਾਨੀਗੜ੍ਹ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ। ਵਾਰਡ ਨੰਬਰ ਦੋ ਤੋਂ ਅਕਾਲੀ ਦਲ ਦਾ ਉਮੀਦਵਾਰ ਜੇਤੂ। ਵਾਰਡ ਨੰਬਰ ਤਿੰਨ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ। ਵਾਰਡ ਨੰਬਰ ਚਾਰ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਜੇਤੂ ਰਹੇ। ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਜੇਤੂ ਰਹੇ।

ਪਿਛਲੀ ਖ਼ਬਰ ਨਗਰ ਨਿਗਮ ਕਪੂਰਥਲਾ ਦੀ ਵੋਟਾਂ ਦੀ ਗਿਣਤੀ ਵਿਰਸਾ ਵਿਹਾਰ ਵਿਚ ਸ਼ੁਰੂ ਅਗਲੀ ਖ਼ਬਰ ਜੰਡਿਆਲਾ ਗੁਰੂ ਵਿਚ ਨਗਰ ਕੌਂਸਲ ਦੀਆਂ ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ