21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਨਿਗਮ ਕਪੂਰਥਲਾ ਦੀ ਵੋਟਾਂ ਦੀ ਗਿਣਤੀ ਵਿਰਸਾ ਵਿਹਾਰ ਵਿਚ ਸ਼ੁਰੂ

ਕਪੂਰਥਲਾ, 29 ਮਈ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਦੇ 50 ਵਾਰਡਾਂ ਲਈ...

ਅਜੀਤ ਡੈਸਕ 29-05-2026

ਕਪੂਰਥਲਾ, 29 ਮਈ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਦੇ 50 ਵਾਰਡਾਂ ਲਈ ਵਿਚ ਹੋਈ ਚੋਣਾਂ ਸਬੰਧੀ ਅੱਜ ਸਵੇਰੇ 8 ਵਜੇ ਵਿਰਸਾ ਵਿਹਾਰ ਵਿਖੇ ਬਣੇ ਗਿਣਤੀ ਕੇਂਦਰ ਵਿੱਚ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ। ਵੋਟਾਂ ਦੀ ਗਿਣਤੀ ਲਈ 14 ਟੇਬਲ ਬਣਾਏ ਗਏ ਹਨ। ਗਿਣਤੀ ਕੇਂਦਰ ਦੇ ਬਾਹਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਗਿਣਤੀ ਕੇਂਦਰ ਵਿਖੇ ਗਿਣਤੀ ਦਾ ਕੰਮ ਜਾਰੀ ਅਗਲੀ ਖ਼ਬਰ ਵਾਰਡ ਨੰਬਰ ਇੱਕ ਭਵਾਨੀਗੜ੍ਹ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ