21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਵਾਂਸ਼ਹਿਰ ਤੋਂ ਕਾਂਗਰਸ ਦੀ ਸਮਿਤ ਪਰਹਾਰ ਜੇਤੂ

ਨਵਾਂਸ਼ਹਿਰ 29 ਮਈ ( ਜਸਬੀਰ ਸਿੰਘ ਨੂਰਪੁਰ ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਵਿਖੇ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਕਾਂਗਰਸ...

ਅਜੀਤ ਡੈਸਕ 29-05-2026

ਨਵਾਂਸ਼ਹਿਰ 29 ਮਈ ( ਜਸਬੀਰ ਸਿੰਘ ਨੂਰਪੁਰ ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਵਿਖੇ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸਮਿਤ ਪਰਹਾਰ ਜੇਤੂ ਰਹੀ ।ਇਸ ਸਮੇਂ ਬਾਕੀ 18 ਵਾਰਡਾਂ ਤੇ ਗਿਣਤੀ ਚੱਲ ਰਹੀ ਹੈ।

ਪਿਛਲੀ ਖ਼ਬਰ ਰਈਆ ਨਗਰ ਪੰਚਾਇਤੀ ਚੋਣਾਂ ਵਿਚ ਵਾਰਡ ਨੰ: 13 ਤੋਂ ਆਪ ਉਮੀਦਵਾਰ ਸਰਬਜੀਤ ਕੌਰ ਜੇਤੂ ਅਗਲੀ ਖ਼ਬਰ ਫਰੀਦਕੋਟ ਵਿਚ ਨਗਰ ਕੌਂਸਲ ਦੀਆਂ ਵੋਟਾਂ ਦਾ ਗਿਣਤੀ ਦਾ ਕੰਮ ਸ਼ੁਰੂ