21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਆਪ ਉਮੀਦਵਾਰ ਅਨੂ ਬਜਾਜ ਜੇਤੂ

ਤਲਵੰਡੀ ਭਾਈ 29 ਮਈ (ਕੁਲਜਿੰਦਰ ਸਿੰਘ ਗਿੱਲ) ਤਲਵੰਡੀ ਭਾਈ ਦੇ ਵਾਰਡ ਨੰਬਰ 01 ਤੋਂ...

ਅਜੀਤ ਡੈਸਕ 29-05-2026


ਤਲਵੰਡੀ ਭਾਈ 29 ਮਈ (ਕੁਲਜਿੰਦਰ ਸਿੰਘ ਗਿੱਲ) ਤਲਵੰਡੀ ਭਾਈ ਦੇ ਵਾਰਡ ਨੰਬਰ 01 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਨੂ ਬਜਾਜ ਨੂੰ ਜੇਤੂ ਕਰਾਰ ਦਿੱਤਾ ਗਿਆ ਹੈ। ਉਹ ਆਪਣੇ ਵਿਰੋਧੀ ਭਾਜਪਾ ਉਮੀਦਵਾਰ ਤੋਂ 527 ਵੋਟਾਂ ਨਾਲ ਜੇਤੂ ਰਹੇ ਹਨ।

ਪਿਛਲੀ ਖ਼ਬਰ ਫਤਿਹਗੜ੍ਹ ਚੂੜੀਆਂ ਦੀ ਵਾਰਡ ਨੰਬਰ ਪੰਜ ਤੋਂ ਕਾਂਗਰਸੀ ਉਮੀਦਵਾਰ ਜੇਤੂ ਅਗਲੀ ਖ਼ਬਰ ਰਈਆ ਨਗਰ ਪੰਚਾਇਤੀ ਚੋਣਾਂ ਵਿਚ ਵਾਰਡ ਨੰ: 13 ਤੋਂ ਆਪ ਉਮੀਦਵਾਰ ਸਰਬਜੀਤ ਕੌਰ ਜੇਤੂ