21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਪੰਚਾਇਤ ਭਿੱਖੀਵਿੰਡ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਭਿੱਖੀਵਿੰਡ 29ਮਈ (ਬੋਬੀ)- ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋਈਆਂ ਚੋਣਾਂ ਦੇ ਨਤੀਜੇ ਅੱਜ ਪੋਲੀਟੈਕਨੀਕਲ ਕਾਲਜ...

ਅਜੀਤ ਡੈਸਕ 29-05-2026

ਭਿੱਖੀਵਿੰਡ 29ਮਈ (ਬੋਬੀ)- ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋਈਆਂ ਚੋਣਾਂ ਦੇ ਨਤੀਜੇ ਅੱਜ ਪੋਲੀਟੈਕਨੀਕਲ ਕਾਲਜ ਭਿੱਖੀਵਿੰਡ ਵਿਖੇ ਆਉਣੇ ਸ਼ੁਰੂ ਹੋ ਗਏ ਜਿਸ ਅਨੁਸਾਰ ਵਾਰਡ ਨੰਬਰ ਸੱਤ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕਰਨਦੀਪ ਕੌਰ ਪਤਨੀ ਕੁਲਰਾਜ ਸਿੰਘ ਜੇਤੂ ਰਹੇ ਜਦਕਿ ਵਾਰਡ ਨੰਬਰ ਇੱਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਜੀਤ ਸਿੰਘ ਬੋਰਾ ਵਾਲੇ ਜੇਤੂ ਰਹੇ ਇਸੇ ਤਰ੍ਹਾਂ ਵਾਰਡ ਨੰਬਰ ਤਿੰਨ ਤੋਂ ਹਰਚੰਦ ਸਿੰਘ ਆਮ ਆਦਮੀ ਪਾਰਟੀ ਦੇ ਜੇਤੂ ਰਹੇ ਅਤੇ ਵਾਰਡ ਨੰਬਰ ਛੇ ਤੋਂ ਸਰਬਜੀਤ ਸਿੰਘ ਆਮ ਆਦਮੀ ਪਾਰਟੀ ਦੇ ਜੇਤੂ ਰਹੇ ਵੋਟਾਂ ਦੀ ਗਿਣਤੀ ਬੜੇ ਅਮਨ ਅਮਾਨ ਨਾਲ ਚੱਲ ਰਹੀ ਹੈ।

ਪਿਛਲੀ ਖ਼ਬਰ ਧਾਰੀਵਾਲ ਵਿਚ ਵਾਰਡ ਨੰਬਰ 11-12 ਤੋਂ ਅਕਾਲੀ ਦਲ ਦੇ 2 ਸਕੇ ਭਰਾ ਜੇਤੂ ਅਗਲੀ ਖ਼ਬਰ ਫਤਿਹਗੜ੍ਹ ਚੂੜੀਆਂ ਦੀ ਵਾਰਡ ਨੰਬਰ ਪੰਜ ਤੋਂ ਕਾਂਗਰਸੀ ਉਮੀਦਵਾਰ ਜੇਤੂ