20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਰਮਦਾਸ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ, ਆਪ ਦੇ 10 ਅਤੇ ਅਕਾਲੀ ਦਲ ਦਾ ਇਕ ਉਮੀਦਵਾਰ ਜੇਤੂ

ਅਜਨਾਲਾ, ਰਮਦਾਸ 29 ਮਈ ( ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ ਬਲਵਿੰਦਰ ਸਿੰਘ ਵਾਹਲਾ)- ਨਗਰ ਕੌਂਸਲ ਰਮਦਾਸ ਦੀਆਂ 11 ਵਿੱਚੋਂ 10 ਵਾਰਡਾਂ ‘ਤੇ ਆਮ...

ਅਜੀਤ ਡੈਸਕ 29-05-2026

ਅਜਨਾਲਾ, ਰਮਦਾਸ 29 ਮਈ ( ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ ਬਲਵਿੰਦਰ ਸਿੰਘ ਵਾਹਲਾ)- ਨਗਰ ਕੌਂਸਲ ਰਮਦਾਸ ਦੀਆਂ 11 ਵਿੱਚੋਂ 10 ਵਾਰਡਾਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ, ਜਦਕਿ 1 ਵਾਰਡ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਜਿੱਤ ਦਰਜ ਕੀਤੀ। ਰਮਦਾਸ ਦੇ ਲੋਕਾਂ ਨੇ ਵੱਡੇ ਪੱਧਰ ‘ਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫੈਸਲਾ ਸੁਣਾਇਆ। ਚੋਣ ਨਤੀਜੇ ਆਉਣ ਤੋਂ ਬਾਅਦ ਪਾਰਟੀ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ ਅਤੇ ਜੇਤੂ ਉਮੀਦਵਾਰਾਂ ਦੇ ਸਮਰਥਕਾਂ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ ।

ਪਿਛਲੀ ਖ਼ਬਰ ਨਗਰ ਕੌਂਸਲ ਭੁੱਚੋ ਮੰਡੀ ਦੇ ਵਾਰਡ ਨੰਬਰ ਦੋ ਤੋਂ ਜੇਤੂ ਰਹੇ ਕੌਂਸਲ ਨਰਦੀਪ ਗਰਗ ਸਮਰਥਕਾਂ ਨਾਲ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਪਹਿਲੀ ਜਿੱਤ ਆਮ ਆਦਮੀ ਪਾਰਟੀ ਦੇ ਖਾਤੇ ਚ ਗਈ