20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਾਰਡ ਨੰਬਰ 2 ਤੋਂ ਆਪ ਦੇ ਜੱਗੀ 125 ਵੋਟਾਂ ਨਾਲ ਜੇਤੂ

ਜਗਰਾਉੰ (ਲੁਧਿਆਣਾ), 29 ਮਈ (ਕੁਲਦੀਪ ਸਿੰਘ ਲੋਹਟ) -ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਜੀਤ ਸਿੰਘ ਜੱਗੀ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਆਪਣੇ ਮੁਕਾਬਲੇਬਾਜ਼ ਨੂੰ 125 ਵੋਟਾਂ ਦੇ ਫਰਕ ਨਾਲ ਹਰਾਇਆ। ਚੋਣ ਨਤੀਜੇ ਆਉਂਦੇ ਹੀ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ...

ਅਜੀਤ ਡੈਸਕ 29-05-2026

ਜਗਰਾਉੰ (ਲੁਧਿਆਣਾ), 29 ਮਈ (ਕੁਲਦੀਪ ਸਿੰਘ ਲੋਹਟ) -ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਜੀਤ ਸਿੰਘ ਜੱਗੀ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਆਪਣੇ ਮੁਕਾਬਲੇਬਾਜ਼ ਨੂੰ 125 ਵੋਟਾਂ ਦੇ ਫਰਕ ਨਾਲ ਹਰਾਇਆ। ਚੋਣ ਨਤੀਜੇ ਆਉਂਦੇ ਹੀ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ।
ਚੋਣ ਪ੍ਰਚਾਰ ਦੌਰਾਨ ਜੱਗੀ ਨੇ ਵਾਰਡ ਦੇ ਵਿਕਾਸ, ਸਫਾਈ ਪ੍ਰਬੰਧ, ਗਲੀਆਂ-ਨਾਲੀਆਂ ਦੀ ਮੁਰੰਮਤ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਨੂੰ ਆਪਣਾ ਮੁੱਖ ਚੋਣ ਮੁੱਦਾ ਬਣਾਇਆ ਸੀ। ਵੋਟਰਾਂ ਵੱਲੋਂ ਮਿਲੇ ਭਰਵੇਂ ਸਮਰਥਨ ਤੋਂ ਬਾਅਦ ਉਨ੍ਹਾਂ ਨੇ ਇਸ ਜਿੱਤ ਨੂੰ ਲੋਕਾਂ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਵਾਰਡ ਦੇ ਹਰ ਇਕ ਵਾਅਦੇ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।

 

ਪਿਛਲੀ ਖ਼ਬਰ ਵਾਰਡ ਨੰਬਰ 1 ਤੋਂ ਆਮ ਆਦਮੀ ਦੀ ਜਸਪਾਲ ਕੌਰ, 2 ਤੋਂ ਅਕਾਲੀ ਦਲ, 3 ਤੋਂ ਕਾਂਗਰਸੀ ਅਤੇ 4 ਆਮ ਆਦਮੀ ਦਾ ਉਮੀਦਵਾਰ ਜੇਤੂ ਅਗਲੀ ਖ਼ਬਰ ਬੰਗਾ ਨਗਰ ਕੌਂਸਲ ਵਿਚ 10 ਆਮ ਆਦਮੀ ਪਾਰਟੀ, ਦੋ ਆਜ਼ਾਦ ਇੱਕ ਭਾਜਪਾ ਜੇਤੂ