20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਾਰਡ ਨੰਬਰ 1 ਤੋਂ ਆਮ ਆਦਮੀ ਦੀ ਜਸਪਾਲ ਕੌਰ, 2 ਤੋਂ ਅਕਾਲੀ ਦਲ, 3 ਤੋਂ ਕਾਂਗਰਸੀ ਅਤੇ 4 ਆਮ ਆਦਮੀ ਦਾ ਉਮੀਦਵਾਰ ਜੇਤੂ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਹੁਣ ਤੱਕ ਦੇ ਆਏ ਨਤੀਜਿਆਂ ਵਿੱਚ ਵਾਰਡ ਨੰਬਰ ਇੱਕ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜਸਪਾਲ ਕੌਰ, ਵਾਰਡ ਨੰਬਰ ਦੋ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਦੀਪ ਕੌਰ ਬੇਦੀ, ਵਾਰਡ ਨੰਬਰ ਤਿੰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਜੀਤ ਕੌਰ ਪਤਨੀ ਗੁਰਮੀਤ ਸਿੰਘ ਜੀਤਾ ਅਤੇ ਵਾਰਡ ਨੰਬਰ ਚਾਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਧਰਮਿੰਦਰ ਸਿੰਘ ਜੇਤੂ ਰਹੇ ਹਨ।

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਨਗਰ ਕੌਂਸਲ ਪਾਤੜਾਂ ਦੇ ਆਏ ਨਤੀਜਿਆਂ ਦੌਰਾਨ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਜੀਤ ਕੌਰ ਰਹੀ ਜੇਤੂ ਅਗਲੀ ਖ਼ਬਰ ਵਾਰਡ ਨੰਬਰ 2 ਤੋਂ ਆਪ ਦੇ ਜੱਗੀ 125 ਵੋਟਾਂ ਨਾਲ ਜੇਤੂ