20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਪਾਤੜਾਂ ਦੇ ਆਏ ਨਤੀਜਿਆਂ ਦੌਰਾਨ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਜੀਤ ਕੌਰ ਰਹੀ ਜੇਤੂ

ਪਾਤੜਾਂ, 29 ਮਈ (ਗੁਰਇਕਬਾਲ ਸਿੰਘ ਖਾਲਸਾ)- ਨਗਰ ਕੌਂਸਲ ਪਾਤੜਾਂ ਦੇ ਵਾਰਡ ਨੰਬਰ 5 ਦੇ ਆਏ ਚੋਣ ਨਤੀਜਿਆਂ ਵਿਚ...

ਅਜੀਤ ਡੈਸਕ 29-05-2026

ਪਾਤੜਾਂ, 29 ਮਈ (ਗੁਰਇਕਬਾਲ ਸਿੰਘ ਖਾਲਸਾ)- ਨਗਰ ਕੌਂਸਲ ਪਾਤੜਾਂ ਦੇ ਵਾਰਡ ਨੰਬਰ 5 ਦੇ ਆਏ ਚੋਣ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਜੀਤ ਕੌਰ ਜੇਤੂ ਰਹੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਜੀਤ ਕੌਰ ਦੇ ਪਤੀ ਕੁਲਦੀਪ ਸਿੰਘ ਬਿੱਟੂ ਬਦੇਸ਼ਾਂ ਨੇ ਕਿਹਾ ਕਿ ਉਹ ਵਾਰਡ ਦੇ ਲੋਕਾਂ ਦੇ ਸਦਾ ਰਿਣੀ ਰਹਿਣਗੇ ਜਿਨਾਂ ਨੇ ਉਹਨਾਂ ਨੂੰ ਲਗਾਤਾਰ ਦੂਜੀ ਵਾਰ ਵਾਰਡ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।

ਪਿਛਲੀ ਖ਼ਬਰ ਅਕਾਲੀ ਦਲ ਦੇ ਉਮੀਦਵਾਰ ਦੀਪਕ ਕੁਮਾਰ ਨੇ ਜਿੱਤੀ ਆਪਣੀ ਚੋਣ ਅਗਲੀ ਖ਼ਬਰ ਵਾਰਡ ਨੰਬਰ 1 ਤੋਂ ਆਮ ਆਦਮੀ ਦੀ ਜਸਪਾਲ ਕੌਰ, 2 ਤੋਂ ਅਕਾਲੀ ਦਲ, 3 ਤੋਂ ਕਾਂਗਰਸੀ ਅਤੇ 4 ਆਮ ਆਦਮੀ ਦਾ ਉਮੀਦਵਾਰ ਜੇਤੂ