20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਅਕਾਲੀ ਦਲ ਦੇ ਉਮੀਦਵਾਰ ਦੀਪਕ ਕੁਮਾਰ ਨੇ ਜਿੱਤੀ ਆਪਣੀ ਚੋਣ

ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਵਾਰਡ ਨੰਬਰ 14 ਤੋਂ ਅਕਾਲੀ ਉਮੀਦਵਾਰ ਦੀਪਕ ਕੁਮਾਰ ਨੇ ਆਪਣੇ ਵਿਰੋਧੀਆਂ ਨੂੰ ਹਰਾ ਕੇ ਨਗਰ ਕੌਂਸਲ ਚੋਣ ਜਿੱਤ ਲਈ ਹੈ। ਦੀਪਕ ਕੁਮਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਧੰਨਵਾਦ ਲੱਗਿਆ ਹੋਇਆ ਹੈ। ‌

ਅਜੀਤ ਡੈਸਕ 29-05-2026

ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਵਾਰਡ ਨੰਬਰ 14 ਤੋਂ ਅਕਾਲੀ ਉਮੀਦਵਾਰ ਦੀਪਕ ਕੁਮਾਰ ਨੇ ਆਪਣੇ ਵਿਰੋਧੀਆਂ ਨੂੰ ਹਰਾ ਕੇ ਨਗਰ ਕੌਂਸਲ ਚੋਣ ਜਿੱਤ ਲਈ ਹੈ। ਦੀਪਕ ਕੁਮਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਧੰਨਵਾਦ ਲੱਗਿਆ ਹੋਇਆ ਹੈ। ‌

ਪਿਛਲੀ ਖ਼ਬਰ ਵਾਰਡ ਨੰਬਰ 13 ਤੋਂ ਆਪ ਉਮੀਦਵਾਰ ਭੂਪੇਸ਼ ਬਾਂਸਲ ਭਾਸੀ਼ ਨੇ ਜਿੱਤੀ ਚੋਣ ਅਗਲੀ ਖ਼ਬਰ ਨਗਰ ਕੌਂਸਲ ਪਾਤੜਾਂ ਦੇ ਆਏ ਨਤੀਜਿਆਂ ਦੌਰਾਨ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਜੀਤ ਕੌਰ ਰਹੀ ਜੇਤੂ