20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਾਰਡ ਨੰਬਰ 13 ਤੋਂ ਆਪ ਉਮੀਦਵਾਰ ਭੂਪੇਸ਼ ਬਾਂਸਲ ਭਾਸੀ਼ ਨੇ ਜਿੱਤੀ ਚੋਣ

ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ) ਨਾਭਾ ਦੇ ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭੁਪੇਸ਼ ਬਾਂਸਲ ਭਾਸੀ ਨੇ ਆਪਣੀਆਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਆਪਣੀ ਚੋਣ ਜਿੱਤ ਲਈ ਹੈ।

ਅਜੀਤ ਡੈਸਕ 29-05-2026

ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ) ਨਾਭਾ ਦੇ ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭੁਪੇਸ਼ ਬਾਂਸਲ ਭਾਸੀ ਨੇ ਆਪਣੀਆਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਆਪਣੀ ਚੋਣ ਜਿੱਤ ਲਈ ਹੈ।

ਪਿਛਲੀ ਖ਼ਬਰ ਲੋਹੀਆਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਅਗਲੀ ਖ਼ਬਰ ਅਕਾਲੀ ਦਲ ਦੇ ਉਮੀਦਵਾਰ ਦੀਪਕ ਕੁਮਾਰ ਨੇ ਜਿੱਤੀ ਆਪਣੀ ਚੋਣ