20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਸੁਲਤਾਨਪੁਰ ਲੋਧੀ ਤੇ ਅਜ਼ਾਦ ਧੜੇ ਰਾਣਾ ਗਰੁੱਪ ਨੇ 7 ਸੀਟਾਂ ਜਿੱਤੀਆਂ,ਆਮ ਆਦਮੀ ਪਾਰਟੀ ਨੂੰ 5 ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 1 ਸੀਟ

ਸੁਲਤਾਨਪੁਰ ਲੋਧੀ, 29 ਮਈ (ਥਿੰਦ,ਹੈਪੀ,ਲਾਡੀ)-ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਦੇ ਆਏ ਨਤੀਜਿਆਂ ਵਿੱਚ ਅਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਧੜੇ ਨੇ 7 ਸੀਟਾਂ ਤੇ ਕਬਜ਼ਾ ਕੀਤਾ।ਆਮ ਆਦਮੀ ਪਾਰਟੀ ਨੇ 5 ਅਤੇ ਸ਼੍ਰੋਮਣੀ ਅਕਾਲੀ ਦਲ ਨੇ 1 ਸੀਟ ਤੇ ਕਬਜ਼ਾ ਕੀਤਾ।ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਨਗਰ ਪੰਚਾਇਤ ਕੋਟਸ਼ਮੀਰ ਦੇ ਨਤੀਜੇ ਅਗਲੀ ਖ਼ਬਰ ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ ਵਿਚੋਂ 5 ਦੇ ਨਤੀਜੇ ਆਏ ਸਾਹਮਣੇ