20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਚੋਣਾਂ ਦੀ ਗਿਣਤੀ ਦੌਰਾਨ ਵਾਰਡ ਨੰਬਰ 8 ਤੋਂ ਆਪ ਉਮੀਦਵਾਰ ਸੁਖਨਿੰਦਰ ਸਿੰਘ ਜੇਤੂ ਐਲਾਨੇ

ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਸਿੰਘ)-ਨਗਰ ਕੌਂਸਲ ਪੱਟੀ ਦੀਆਂ ਹੋਈਆਂ ਚੋਣਾਂ ਦੀ ਗਿਣਤੀ ਦੌਰਾਨ ਸ਼ਹਿਰ ਦੀ ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਨਿੰਦਰ ਸਿੰਘ ਨੇ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਪਿੱਛੇ ਛੱਡਦਿਆਂ ਜਿੱਤ ਦਰਜ ਕੀਤੀ। ਗਿਣਤੀ ਮੁਕੰਮਲ ਹੋਣ ਉਪਰੰਤ ਚੋਣ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਜੇਤੂ ਐਲਾਨ...

ਅਜੀਤ ਡੈਸਕ 29-05-2026

ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਸਿੰਘ)-ਨਗਰ ਕੌਂਸਲ ਪੱਟੀ ਦੀਆਂ ਹੋਈਆਂ ਚੋਣਾਂ ਦੀ ਗਿਣਤੀ ਦੌਰਾਨ ਸ਼ਹਿਰ ਦੀ ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਨਿੰਦਰ ਸਿੰਘ ਨੇ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਪਿੱਛੇ ਛੱਡਦਿਆਂ ਜਿੱਤ ਦਰਜ ਕੀਤੀ। ਗਿਣਤੀ ਮੁਕੰਮਲ ਹੋਣ ਉਪਰੰਤ ਚੋਣ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਜੇਤੂ ਐਲਾਨ ਦਿੱਤਾ ਗਿਆ।
ਨਰਿੰਦਰ ਸਿੰਘ ਦੀ ਜਿੱਤ ਦੀ ਖਬਰ ਮਿਲਦਿਆਂ ਹੀ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਵਰਕਰਾਂ ਵੱਲੋਂ ਨਾਅਰੇਬਾਜ਼ੀ ਕਰਦੇ ਹੋਏ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ ਅਤੇ ਪਾਰਟੀ ਦੀਆਂ ਨੀਤੀਆਂ ਦੀ ਜਿੱਤ ਹੈ।

ਪਿਛਲੀ ਖ਼ਬਰ ਪੱਟੀ ਨਗਰ ਕੌਂਸਲ ਚੋਣਾਂ : ਆਪ ਅਤੇ ਕਾਂਗਰਸ ਦੇ ਉਮੀਦਵਾਰਾਂ ਦੀਆਂ ਸ਼ੁਰੂਆਤੀ ਜਿੱਤਾਂ ਅਗਲੀ ਖ਼ਬਰ ਅਕਾਲੀ ਦਲ ਉਮੀਦਵਾਰ ਵਲੋਂ ਵੋਟ ਬਕਸਿਆਂ ਨਾਲ ਛੇੜਛਾੜ ਕੀਤੇ ਜਾਣ ਦਾ ਦੋਸ਼