20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੱਟੀ ਨਗਰ ਕੌਂਸਲ ਚੋਣਾਂ : ਆਪ ਅਤੇ ਕਾਂਗਰਸ ਦੇ ਉਮੀਦਵਾਰਾਂ ਦੀਆਂ ਸ਼ੁਰੂਆਤੀ ਜਿੱਤਾਂ

ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ )-ਨਗਰ ਕੌਂਸਲ ਪੱਟੀ ਦੀਆਂ ਚੋਣਾਂ ਲਈ ਹੋ ਰਹੀ ਵੋਟਾਂ ਦੀ ਗਿਣਤੀ ਦੌਰਾਨ ਸ਼ੁਰੂਆਤੀ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕੁਲਵਿੰਦਰ ਕੌਰ ਨੇ ਜਿੱਤ ਦਰਜ ਕੀਤੀ...

ਅਜੀਤ ਡੈਸਕ 29-05-2026

ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ )-ਨਗਰ ਕੌਂਸਲ ਪੱਟੀ ਦੀਆਂ ਚੋਣਾਂ ਲਈ ਹੋ ਰਹੀ ਵੋਟਾਂ ਦੀ ਗਿਣਤੀ ਦੌਰਾਨ ਸ਼ੁਰੂਆਤੀ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕੁਲਵਿੰਦਰ ਕੌਰ ਨੇ ਜਿੱਤ ਦਰਜ ਕੀਤੀ ਹੈ।
ਉੱਥੇ ਹੀ ਵਾਰਡ ਨੰਬਰ 3 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਮਨਦੀਪ ਕੌਰ ਨੇ ਆਪਣੇ ਵਿਰੋਧੀਆਂ ਨੂੰ ਹਰਾਕੇ ਜਿੱਤ ਹਾਸਲ ਕੀਤੀ ਹੈ। ਚੋਣ ਨਤੀਜਿਆਂ ਨੂੰ ਲੈ ਕੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਜੇਤੂ ਉਮੀਦਵਾਰਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ।
ਗਿਣਤੀ ਦਾ ਕੰਮ ਹਾਲੇ ਜਾਰੀ ਹੈ ਅਤੇ ਬਾਕੀ ਵਾਰਡਾਂ ਦੇ ਨਤੀਜੇ ਆਉਣੇ ਬਾਕੀ ਹਨ।

 

ਪਿਛਲੀ ਖ਼ਬਰ ਡੇਰਾਬੱਸੀ ਵਿਚ ਵਾਰਡ ਨੰਬਰ 6 ਤੋਂ ਕਾਂਗਰਸ ਦੇ ਮਨੀਸ਼ ਸੈਣੀ 265 ਵੋਟਾਂ ਨਾਲ ਜੇਤੂ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੀ ਗਿਣਤੀ ਦੌਰਾਨ ਵਾਰਡ ਨੰਬਰ 8 ਤੋਂ ਆਪ ਉਮੀਦਵਾਰ ਸੁਖਨਿੰਦਰ ਸਿੰਘ ਜੇਤੂ ਐਲਾਨੇ