20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਕੰਵਲਜੀਤ ਭੰਗੂ ਦੀ ਵੱਡੀ ਜਿੱਤ

ਬਠਿੰਡਾ, 29 ਮਈ (ਅੰਮਿ੍ਤਪਾਲ ਸਿੰਘ ਵਲਾਣ)-ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 18 ਤੋਂ ਕੰਵਲਜੀਤ ਸਿੰਘ ਭੰਗੂ ਨੇ ਕਾਂਗਰਸ ਦੇ ਉਮੀਦਵਾਰ ਵਜੋਂ ਵੱਡੀ ਜਿੱਤ ਦਰਜ ਕੀਤੀ ਹੈ। ਇਹ ਕਾਂਗਰਸ ਦੀ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ 'ਚ ਚੋਣਾਂ ਵਿੱਚ ਪਹਿਲੀ ਜਿੱਤ ਹੈ। ਉਨ੍ਹਾਂ ਨੇ ਆਪਣੇ ਮੁਕਾਬਲੇਦਾਰ ਨੂੰ 676 ਵੋਟਾਂ ਦੇ ਵੱਡੇ ਅੰਤਰ ਨਾਲ ਹਰਾਇਆ।

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਸ਼੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ 11 ਸੀਟਾਂ ਤੇ ਜਿੱਤੀ ਅਗਲੀ ਖ਼ਬਰ ਪਠਾਨਕੋਟ ਨਗਰ ਨਿਗਮ ਚੋਣਾਂ : 9 ਵਾਰਡਾਂ ਦੇ ਰੁਝਾਨ ਆਏ ਸਾਹਮਣੇ