20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਬੀਜੇਪੀ ਦੇ ਯੂਥ ਆਗੂ ਯਾਦਵਿੰਦਰ ਸਿੰਘ ਯਾਦੂ ਜਾਦੂ ਜਿੱਤੇ ਨਗਰ ਕੌਂਸਲ ਚੋਣ

ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਵਾਰਡ ਨੰਬਰ 12 ਤੋਂ ਬੀਜੇਪੀ ਦੇ ਯੂਥ ਆਗੂ ਯਾਦਵਿੰਦਰ ਸਿੰਘ ਯਾਦੂ ਨੇ ਆਪਣੇ ਵਿਰੋਧੀਆਂ ਨੂੰ ਵੱਡੇ ਫਰਕ ਨਾਲ ਹਰਾ ਕੇ ਨਗਰ ਕੌਂਸਲ ਚੋਣ ਜਿੱਤ ਲਈ ਹੈ, ਜਿਸ ਨੂੰ ਲੈ ਕੇ ਯੂਥ ਵਰਗ ਵਿੱਚ ਪੂਰੀ ਤਰਹਾਂ ਖੁਸ਼ੀ ਦਾ ਆਲਮ ਦੇਖਣ ਨੂੰ ਮਿਲ ਰਿਹਾ ਹੈ।

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਅਕਾਲੀ ਆਗੂ ਗੁਰਸੇਵਕ ਸਿੰਘ ਗੋਲੂ ਨੇ ਜਿੱਤੀ ਨਗਰ ਕੌਂਸਲ ਚੋਣ ਅਗਲੀ ਖ਼ਬਰ ਸ਼੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ 11 ਸੀਟਾਂ ਤੇ ਜਿੱਤੀ