20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਫ਼ਰੀਦਕੋਟ ਦੇ ਪਹਿਲੇ ਦੋ ਨਤੀਜਿਆਂ ’ਚ ਕਾਂਗਰਸ ਜਿੱਤੀ

ਫ਼ਰੀਦਕੋਟ, 29 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਨਗਰ ਕੌਂਸਲ ਚੋਣਾਂ ਵਿਚ ਆਏ ਪਹਿਲੇ ਦੋ ਨਤੀਜਿਆਂ ਵਿਚ ਵਾਰਡ ਨੰਬਰ 8 ਤੋਂ ਕਾਂਗਰਸ ਦੇ ਉਮੀਦਵਾਰ ਜਗਵਿੰਦਰ ਸਿੰਘ ਜੁਗਨੂੰ ਨੇ ਜਿੱਤ ਪ੍ਰਾਪਤ ਕਰ ਲਈ ਹੈ, ਜਦਕਿ ਵਾਰਡ ਨੰਬਰ 9 ਤੋਂ ਕਾਂਗਰਸੀ ਉਮੀਦਵਾਰ ਪਰਮਪਾਲ ਕੌਰ ਨੇ 184 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਿਲ ਕੀਤੀ ਹੈ। 20 ਨੰਬਰ ਵਾਰਡ ਤੋਂ ਪਹਿਲਾਂ ਹੀ ਆਜ਼ਾਦ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ।

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਗੜ੍ਹਸ਼ੰਕਰ ਦੇ ਵਾਰਡ 5 ਤੋਂ ਆਪ ਉਮੀਦਵਾਰ ਨੀਰਜ ਖੰਨਾ ਜੇਤੂ ਅਗਲੀ ਖ਼ਬਰ ਗਿੱਦੜਬਾਹਾ ਵਿਖੇ 7 ਵਾਰਡਾਂ ’ਚੋਂ ਆਮ ਆਦਮੀ ਪਾਰਟੀ ਜੇਤੂ