20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਦੇ ਵੱਖ-ਵੱਖ ਵਾਰਡਾਂ ਦੇ ਆਈ 'ਚੋਂ ਨਤੀਜੇ

ਪਾਤੜਾਂ, 29 ਮਈ (ਗੁਰਇਕਬਾਲ ਸਿੰਘ ਖਾਲਸਾ)- ਨਗਰ ਕੌਂਸਲ ਪਾਤੜਾਂ ਦੀ ਵੋਟਾਂ ਦੀ ਗਿਣਤੀ ਦਾ ਕੰਮ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਇਹ ਚਾਰ ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲਾ ਜਿੱਤ ਚੁੱਕੇ ਨੇ ਇਸ ਤੋਂ ਇਲਾਵਾ ਵਾਰਡ ਨੰਬਰ ਪੰਜ ਵਿੱਚੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼੍ਰੀਮਤੀ ਪਰਮਜੀਤ ਕੌਰ ਪਤਨੀ ਕੁਲਦੀਪ ਸਿੰਘ ਬਿੱਟੂ ਬੰਦੇਸ਼ਾ ਜੇਤੂ...

ਅਜੀਤ ਡੈਸਕ 29-05-2026

ਪਾਤੜਾਂ, 29 ਮਈ (ਗੁਰਇਕਬਾਲ ਸਿੰਘ ਖਾਲਸਾ)- ਨਗਰ ਕੌਂਸਲ ਪਾਤੜਾਂ ਦੀ ਵੋਟਾਂ ਦੀ ਗਿਣਤੀ ਦਾ ਕੰਮ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਇਹ ਚਾਰ ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲਾ ਜਿੱਤ ਚੁੱਕੇ ਨੇ ਇਸ ਤੋਂ ਇਲਾਵਾ ਵਾਰਡ ਨੰਬਰ ਪੰਜ ਵਿੱਚੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼੍ਰੀਮਤੀ ਪਰਮਜੀਤ ਕੌਰ ਪਤਨੀ ਕੁਲਦੀਪ ਸਿੰਘ ਬਿੱਟੂ ਬੰਦੇਸ਼ਾ ਜੇਤੂ ਰਹੇ ਹਨ, ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਰਾਮ ਰਤੀ ਵਾਰਡ ਨੰਬਰ ਨੌ ਤੋਂ ਅਤੇ ਬੀਜੇਪੀ ਦੇ ਹੀ ਵਾਰਡ ਨੰਬਰ 10 ਤੋਂ ਉਮੀਦਵਾਰ ਜਗਦੀਪ ਸ਼ਰਮਾ ਛੋਟੂ ਜਿੱਤ ਚੁੱਕੇ ਹਨ। ਵਾਰਡ ਨੰਬਰ ਦੋ ਤੋਂ ਕਾਂਗਰਸ ਦੇ ਓਮ ਸ਼ਾਂਤੀ ਅਤੇ ਵਾਰਡ ਨੰਬਰ 16 ਤੋਂ ਕ੍ਰਿਸ਼ਨ ਸਿੰਘ ਜੇਤੂ ਰਹੇ ਹਨ।

ਪਿਛਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਚੋਣ ਨਤੀਜੇ: ਆਪ ਤੇ ਕਾਂਗਰਸ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 9 ਤੋਂ 16 ਤੱਕ ਦੇ ਨਤੀਜਿਆਂ ’ਚ 7 ’ਚੋਂ ‘ਆਪ’, ਇੱਕ ’ਚੋਂ ਭਾਜਪਾ ਤੇ ਇੱਕ ’ਚੋਂ ਆਜ਼ਾ...