20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਫਿਰੋਜ਼ਪੁਰ ਵਿਚ 3 'ਤੇ ਭਾਜਪਾ ਅਤੇ ਇਕ 'ਚ ਆਪ ਉਮੀਦਵਾਰ ਜੇਤੂ

ਫ਼ਿਰੋਜ਼ਪੁਰ, 29 ਮਈ (ਗੁਰਿੰਦਰ ਸਿੰਘ)- ਨਗਰ ਕੌਂਸਲ ਫਿਰੋਜ਼ਪੁਰ ਦੀਆਂ ਚੋਣਾਂ ਦੇ ਅੱਜ ਆਏ ਨਤੀਜਿਆਂ ਵਿਚ ਪਹਿਲੇ...

ਅਜੀਤ ਡੈਸਕ 29-05-2026

ਫ਼ਿਰੋਜ਼ਪੁਰ, 29 ਮਈ (ਗੁਰਿੰਦਰ ਸਿੰਘ)- ਨਗਰ ਕੌਂਸਲ ਫਿਰੋਜ਼ਪੁਰ ਦੀਆਂ ਚੋਣਾਂ ਦੇ ਅੱਜ ਆਏ ਨਤੀਜਿਆਂ ਵਿਚ ਪਹਿਲੇ ਰਾਊਂਡ ਵਿਚ ਵਾਰਡ ਨੰਬਰ 1 ਤੋਂ ਭਾਜਪਾ ਦੇ ਸੀਤਾ, ਵਾਰਡ ਨੰਬਰ 2 ਤੋਂ ਭਾਜਪਾ ਦੇ ਦਵਿੰਦਰ ਸਿੰਘ ਭਲਵਾਨ ਤੇ ਵਾਰਡ ਨੰਬਰ 3 ਤੋਂ ਭਾਜਪਾ ਦੇ ਮਨਦੀਪ ਕੌਰ ਅਤੇ ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਦੇ ਬਲਵਿੰਦਰ ਸਿੰਘ ਜੇਤੂ ਰਹੇ।

ਪਿਛਲੀ ਖ਼ਬਰ ਤਲਵੰਡੀ ਭਾਈ ਤੋਂ ਅਕਾਲੀ ਦਲ ਦੇ ਰੁਪਿੰਦਰ ਸਿੰਘ ਮੋਨੂ ਜਿੱਤੇ ਅਗਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਚੋਣ ਨਤੀਜੇ: ਆਪ ਤੇ ਕਾਂਗਰਸ ਨੇ ਮਾਰੀ ਬਾਜ਼ੀ