20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਪੰਚਾਇਤ ਮਹਿਰਾਜ ਦੇ ਆਏ ਨਤੀਜੇ

ਮਹਿਰਾਜ 29 ਮਈ (ਸੁਖਪਾਲ ਮਹਿਰਾਜ)- ਨਗਰ ਪੰਚਾਇਤ ਮਹਿਰਾਜ ਚੋਣਾਂ ਦੇ ਨਤੀਜਿਆਂ ਵਿੱਚ ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਾਤਾ ਜਸਵਿੰਦਰ ਕੌਰ, ਵਾਰਡ ਨੰਬਰ...

ਅਜੀਤ ਡੈਸਕ 29-05-2026

 ਮਹਿਰਾਜ 29 ਮਈ (ਸੁਖਪਾਲ ਮਹਿਰਾਜ)- ਨਗਰ ਪੰਚਾਇਤ ਮਹਿਰਾਜ ਚੋਣਾਂ ਦੇ ਨਤੀਜਿਆਂ ਵਿੱਚ ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਾਤਾ ਜਸਵਿੰਦਰ ਕੌਰ, ਵਾਰਡ ਨੰਬਰ 3 ਤੋਂ ਅਕਾਲੀ ਦਲ ਦੀ ਉਮੀਦਵਾਰ ਧਰਮਜੀਤ ਕੌਰ ਅਤੇ ਵਾਰਡ ਨੰਬਰ 4 ਤੋਂ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਸਿੰਘ ਜੇਤੂ ਰਹੇ। ਇਸੇ ਤਰ੍ਹਾਂ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਚੈਨ ਸਿੰਘ, ਵਾਰਡ ਨੰਬਰ 7 ਤੋਂ ਕਰਮਜੀਤ ਕੌਰ ਅਤੇ ਵਾਰਡ ਨੰਬਰ 9 ਤੋਂ ਵੀਰਪਾਲ ਕੌਰ , ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਚਰਨ ਸਿੰਘ , ਵਾਰਡ ਨੰਬਰ 11 ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਯੋਧਾ ਮਹਿਰਾਜ ਨੇ ਜਿੱਤ ਦਰਜ ਕੀਤੀ।

ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਵਿਚ ਨਗਰ ਕੌਂਸਲ ਚੋਣਾਂ ਵਿੱਚ ਫਿਰ ਹੋਈ ਆਪ ਦੀ ਜਿੱਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਜੀਤ ਕੌਰ ਕਲਸੀ 158 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ