20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਰਮਦਾਸ ਆਪ ਦੀ ਬੰਪਰ ਜਿੱਤ 11 ਵਿੱਚੋਂ 10 ਸੀਟਾਂ ਤੇ ਜੇਤੂ।

ਅਜਨਾਲਾ 29 ਮਈ-(ਗੱਗੋ ਮਹਲ)-ਨਗਰ ਕੌਂਸਲ ਰਮਦਾਸ ਦੀਆਂ 11 ਵਿੱਚੋਂ 10 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਨੇ ਜਿੱਤ ਦਾ ਝੰਡਾ ਲਹਿਰਾਇਆ ਹੈ ਕਸਬਾ ਰਮਦਾਸ ਦੀ ਅੱਠ ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਜੇਤੂ ਰਿਹਾ ਹੈ ਜਦੋਂ ਕਿ ਬਾਕੀ ਸਾਰੀਆਂ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਬਾਜ਼ੀ ਮਾਰੀ ਹੈ ਇਸ ਜਿੱਤ ਦੀ ਖੁਸ਼ੀ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ...

ਅਜੀਤ ਡੈਸਕ 29-05-2026

ਅਜਨਾਲਾ 29 ਮਈ-(ਗੱਗੋ ਮਹਲ)-ਨਗਰ ਕੌਂਸਲ ਰਮਦਾਸ ਦੀਆਂ 11 ਵਿੱਚੋਂ 10 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਨੇ ਜਿੱਤ ਦਾ ਝੰਡਾ ਲਹਿਰਾਇਆ ਹੈ ਕਸਬਾ ਰਮਦਾਸ ਦੀ ਅੱਠ ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਜੇਤੂ ਰਿਹਾ ਹੈ ਜਦੋਂ ਕਿ ਬਾਕੀ ਸਾਰੀਆਂ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਬਾਜ਼ੀ ਮਾਰੀ ਹੈ ਇਸ ਜਿੱਤ ਦੀ ਖੁਸ਼ੀ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜੇਤੂ ਉਮੀਦਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਇਸ ਸਮੇਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਸਬਾ ਰਮਦਾਸ ਦੇ ਵੋਟਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ ਗਿਆ ਅਤੇ ਕਿਹਾ ਗਿਆ ਕਿ ਰਮਦਾਸ ਨੂੰ ਨਮੂਨੇ ਦਾ ਕਸਬਾ ਬਣਾਉਣ ਲਈ ਵੱਡੇ ਵਿਕਾਸ ਕਾਰਜ ਕਰਵਾਏ ਜਾਣਗੇ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੇਸ਼ੋ ਰੰਗੀ 9 ਵੋਟਾਂ ਨਾਲ ਜੇਤੂ ਅਗਲੀ ਖ਼ਬਰ ਖੰਨਾ ਵਿਚ ਤੀਸਰੇ ਰਾਉਂਡ ਤੋਂ ਬਾਅਦ ਆਪ 11 ਤੇ ਕਾਂਗਰਸ 14 ਸੀਟਾਂ ਵਿਚੋਂ 3 ਤੇ ਅੱਗੇ