20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਬਠਿੰਡਾ ਨਗਰ ਨਿਗਮ ਚੋਣਾਂ 'ਚ ਸੁਮਨ ਸ਼ਰਮਾ ਜੇਤੂ

ਬਠਿੰਡਾ, 29 ਮਈ (ਵੀਰਪਾਲ ਸਿੰਘ)-ਬਠਿੰਡਾ ਨਗਰ ਨਿਗਮ ਚੋਣਾਂ ਨਤੀਜੇ ਆਉਣ ਦਾ ਰੁਝਾਨ ਆਉ ਤੇਜ਼ੀ ਨਾਲ ਜਾਰੀ ਹੋ ਗਿਆ ਵਾਰਡ ਨੰਬਰ 41 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਮਨ ਸ਼ਰਮਾ 157 ਵੋਟਾਂ ਨਾਲ ਚੋਣ ਜਿੱਤ ਗਏ ਹਨ ਉਹਨਾਂ ਦੇ ਸਪੁੱਤਰ ਅਮਿਤ ਨੇ ਰਸੂ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਸ਼ਹਿਰ ਦੇ ਵਿਕਾਸ ਲਈ ਆਪਣਾ ਤਨ ਮਨ ਧਨ ਨਾਲ ਸੇਵਾ ਕਰਨਗੇ

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਨਗਰ ਕੌਂਸਲ ਰਮਦਾਸ ਵਿਚ ਆਪ ਦੀ ਬੰਪਰ ਜਿੱਤ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੇਸ਼ੋ ਰੰਗੀ 9 ਵੋਟਾਂ ਨਾਲ ਜੇਤੂ