20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਗੋਇਲ ਆਪ ਜੇਤੂ

ਰਾਮਾਂ ਮੰਡੀ, 29 ਮਈ (ਤਰਸੇਮ ਸਿੰਗਲਾ )-ਨਗਰ ਕੌਂਸਲ ਚੋਣਾਂ ਦੀ ਅੱਜ ਹੋਈ ਗਿਣਤੀ ਵਿਚ ਰਾਮਾਂ ਮੰਡੀ ਦੇ ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਕੁਮਾਰ ਗੋਇਲ 36 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਅਸ਼ੋਕ ਗੋਇਲ ਨੇ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਕੀਤਾ ਹੈ।

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 17 ਤੋਂ 23 ਤੱਕ ਦੇ ਨਤੀਜੇ, 5 ’ਚੋਂ ‘ਆਪ’ ਅਤੇ 2 ’ਚੋਂ ਆਜ਼ਾਦ ਉਮੀਦਵਾਰ ਜੇਤੂ ਅਗਲੀ ਖ਼ਬਰ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ