19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਪੰਚਾਇਤ ਭਿੱਖੀਵਿੰਡ ਦੀ ਵਾਰਡ ਨੰਬਰ 4 ਤੋਂ ਅਜ਼ਾਦ ਬਖਸ਼ੀਸ਼ ਸਿੰਘ ਬੁੱਟਰ ਜੈਤੂ

ਖੇਮਕਰਨ, 29ਮਈ (ਬੌਬੀ,ਬਿੱਲਾ,ਭੱਟੀ)-ਨਗਰ ਪੰਚਾਇਤ ਖੇਮਕਰਨ ਦੀ ਵਾਰਡ ਨੰਬਰ 4 ਤੋਂ ਅਜ਼ਾਦ ਉਮੀਦਵਾਰ ਬਖਸ਼ੀਸ਼ ਸਿੰਘ ਬੁੱਟਰ ਜੈਤੂ ਰਹੇ ਹਨ। ਉਨਾ ਆਪਣੇ ਕਾਂਗਰਸੀ ਉਮੀਦਵਾਰ ਯਾਦਵਿੰਦਰ ਸਿੰਘ ਨੂੰ ਹਰਾਇਆ। ਜਦ ਕਿ ਆਪ, ਅਕਾਲੀ ਦਲ ਤੇ ਭਾਜਪਾ ਨਾਲ ਸਬੰਧਤ ਉਮੀਦਵਾਰ ਕਾਫ਼ੀ ਪਿੱਛੇ ਰਹੇ।

ਅਜੀਤ ਡੈਸਕ 29-05-2026

ਪਿਛਲੀ ਖ਼ਬਰ ਵਾਰਡ ਨੰਬਰ 12 ਤੋਂ ਆਪ ਦੇ ਸੁਰਜੀਤ ਸਿੰਘ ਜੇਤੂ ਅਗਲੀ ਖ਼ਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਸੰਗਰੂਰ ਵਿੱਚ ਨਗਰ ਕੌਂਸਲ ਚੋਣਾਂ ਵਿੱਚ "ਆਪ" ਦੀ ਹੋਈ ਸ਼ਾਨਦਾਰ...