19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਰਾਮਾਂ ਮੰਡੀ ਨਗਰ ਕੌਂਸਲ ਚੋਣਾਂ ਵਿਚ ਆਪ ਦੀ ਸ਼ਾਨਦਾਰ ਜਿੱਤ

ਤਲਵੰਡੀ ਸਾਬੋ, 29 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਉਪ ਮੰਡਲ ਦੀ ਰਾਮਾਂ ਮੰਡੀ ਨਗਰ ਕੌਂਸਲ ਵੋਟਾਂ ਦੀ ਅੱਜ...

ਅਜੀਤ ਡੈਸਕ 29-05-2026

ਤਲਵੰਡੀ ਸਾਬੋ, 29 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਉਪ ਮੰਡਲ ਦੀ ਰਾਮਾਂ ਮੰਡੀ ਨਗਰ ਕੌਂਸਲ ਵੋਟਾਂ ਦੀ ਅੱਜ ਤਲਵੰਡੀ ਸਾਬੋ ਵਿਖੇ ਹੋਈ ਗਿਣਤੀ ਵਿਚ ਸੱਤਾਧਿਰ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ।ਦੱਸਣਯੋਗ ਹੈ ਕਿ ਨਗਰ ਦੇ ਕੁੱਲ 15 ਵਾਰਡਾਂ ਚੋਂ 2 ਤੇ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾ ਮੁਕਾਬਲਾ ਜੇਤੂ ਰਹੇ ਜਦੋਂਕਿ 13 ਸੀਟਾਂ ਦੀ ਅੱਜ ਹੋਈ ਗਿਣਤੀ ਮੁਤਾਬਿਕ 11 ਸੀਟਾਂ ਤੇ ਆਮ ਆਦਮੀ ਪਾਰਟੀ,ਇੱਕ ਸੀਟ ਤੇ ਸ਼੍ਰੋਮਣੀ ਅਕਾਲੀ ਦਲ ਜੇਤੂ ਰਿਹਾ ਜਦੋਂਕਿ ਇੱਕ ਸੀਟ ਕਾਂਗਰਸ ਦੀ ਝੋਲੀ ਪਈ ਹੈ।

ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਇਸ ਜਿੱਤ ਨੂੰ ਵਿਕਾਸ ਦੀ ਜਿੱਤ ਦੱਸਿਆ ਹੈ।

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਮਲੇਰਕੋਟਲਾ ਦੇ 17 ਵਾਰਡਾਂ ਦੇ ਆਏ ਨਤੀਜਿਆਂ 'ਚ ਆਪ ਪਹਿਲੇ, ਕਾਂਗਰਸ ਦੂਜੇ ਸਥਾਨ ਤੇ ਅਕਾਲੀ ਦਲ ਅਤੇ... ਅਗਲੀ ਖ਼ਬਰ ਵਾਰਡ ਨੰਬਰ 12 ਤੋਂ ਆਪ ਦੇ ਸੁਰਜੀਤ ਸਿੰਘ ਜੇਤੂ