19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਾਰਡ ਨੰਬਰ 37 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਨੀਤਾ ਗੋਇਲ ਜੇਤੂ

ਬਠਿੰਡਾ, 29 ਮਈ (ਵੀਰਪਾਲ ਸਿੰਘ)-ਬਠਿੰਡਾ ਨਗਰ ਨਿਗਮ ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਨੀਤਾ ਗੋਇਲ ਚੋਂ ਜਿੱਤ ਗਏ ਹਨ | ਅਨੀਤਾ ਗੋਇਲ ਅਜੀਤ ਨਾਲ ਗੱਲਬਾਤ ਕਰਦੇ ਕਿਹਾ ਕਿ ਆਦਮ ਦੀ ਪਾਰਟੀ ਦੇ ਕੀਤੇ ਗਏ ਵਿਕਾਸ ਦੀ ਜਿੱਤ ਹੈ ਤੇ ਬਠਿੰਡਾ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਹਮੇਸ਼ਾ ਵਚਨ ਵੱਧ ਰਹੀ..

ਅਜੀਤ ਡੈਸਕ 29-05-2026

ਬਠਿੰਡਾ, 29 ਮਈ (ਵੀਰਪਾਲ ਸਿੰਘ)-ਬਠਿੰਡਾ ਨਗਰ ਨਿਗਮ ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਨੀਤਾ ਗੋਇਲ ਚੋਂ ਜਿੱਤ ਗਏ ਹਨ | ਅਨੀਤਾ ਗੋਇਲ ਅਜੀਤ ਨਾਲ ਗੱਲਬਾਤ ਕਰਦੇ ਕਿਹਾ ਕਿ ਆਦਮ ਦੀ ਪਾਰਟੀ ਦੇ ਕੀਤੇ ਗਏ ਵਿਕਾਸ ਦੀ ਜਿੱਤ ਹੈ ਤੇ ਬਠਿੰਡਾ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਹਮੇਸ਼ਾ ਵਚਨ ਵੱਧ ਰਹੀ ਹੈ | ਉਹਨਾਂ ਆਪਣੇ ਵਾਰਡ ਵਾਸੀਆਂ ਨੂੰ ਜਿੱਤ ਦੀ ਵਧਾਈ ਦਿੱਤੀ |

ਪਿਛਲੀ ਖ਼ਬਰ ਪਾਇਲ 'ਚ 11 ਵਾਰਡਾਂ ਵਿਚੋਂ 5 ਕਾਂਗਰਸ, 3 ਆਮ ਆਦਮੀ ਪਾਰਟੀ, 2 ਸ੍ਰੋਮਣੀ ਅਕਾਲੀ ਦਲ (ਬ) ਤੇ 1 ਆਜ਼ਾਦ ਉਮੀਦਵਾਰ ਜੇਤੂ ਰ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਦੀਪ ਕੌਰ ਰਾਮਗੜੀਆ ਚੋਣ ਜਿੱਤੇ