19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਮਾਨਸਾ ਵਾਰਡ ਨੰਬਰ 2 ਤੇ 4 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ

ਮਾਨਸਾ, 29 ਮਈ (ਰਾਵਿੰਦਰ ਸਿੰਘ ਰਵੀ)- ਨਗਰ ਕੌਂਸਲ ਮਾਨਸਾ ਦੇ ਐਲਾਨੇ ਗਏ ਨਤੀਜਿਆਂ 'ਚੋਂ ਵਾਰਡ ਨੰਬਰ...

ਅਜੀਤ ਡੈਸਕ 29-05-2026

ਮਾਨਸਾ, 29 ਮਈ (ਰਾਵਿੰਦਰ ਸਿੰਘ ਰਵੀ)- ਨਗਰ ਕੌਂਸਲ ਮਾਨਸਾ ਦੇ ਐਲਾਨੇ ਗਏ ਨਤੀਜਿਆਂ 'ਚੋਂ ਵਾਰਡ ਨੰਬਰ 'ਚੋਂ ਵਾਰਡ ਨੰਬਰ 2 'ਚੋਂ ਸ਼੍ਰੋਮਣੀ ਅਕਾਲੀ ਦਲ ਦੇ ਹਰਬੰਸ ਸਿੰਘ ਪੰਮੀ ਅਤੇ ਵਾਰਡ ਨੰਬਰ 4 'ਚੋਂ ਸ਼੍ਰੋਮਣੀ ਅਕਾਲੀ ਦਲ ਦੇ ਜਸਪ੍ਰੀਤ ਸਿੰਘ ਜੇਤੂ ਰਹੇ।

ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਦੇ ਆਖਰੀ ਤਿੰਨ ਵਾਰਡਾਂ ’ਚ ਕਾਂਗਰਸ ਦੀ ਜਿੱਤ ਅਗਲੀ ਖ਼ਬਰ ਵਾਰਡ ਨੰਬਰ 3 ਤੋਂ ਆਜ਼ਾਦ ਉਮੀਦਵਾਰ ਰਮਨਜੀਤ ਕੌਰ ਵੱਡੇ ਫਰਕ ਨਾਲ ਜੇਤੂ